ਤਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਿੱਖਾਂ ਨੂੰ ਤੋਹਫ਼ਾ ਦਿੰਦੇ ਅਨੰਦ ਮੈਰਿਜ ਐਕਟ ਨੂੰ ਲਾਗੂ ਕਰ ਦਿੱਤਾ ਹੈ

ਤਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਿੱਖਾਂ ਨੂੰ ਤੋਹਫ਼ਾ ਦਿੰਦੇ ਅਨੰਦ ਮੈਰਿਜ ਐਕਟ ਨੂੰ ਲਾਗੂ ਕਰ ਦਿੱਤਾ ਹੈ

Chennai,03,JAN,2026,(Azad Soch News):-  ਤਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਚੋਣਾਂ (Assembly Elections) ਤੋਂ ਪਹਿਲਾਂ ਸੂਬੇ ਦੇ ਸਿੱਖਾਂ ਨੂੰ ਤੋਹਫ਼ਾ ਦਿੰਦੇ ਅਨੰਦ ਮੈਰਿਜ ਐਕਟ (Anand Marriage Act) ਨੂੰ ਲਾਗੂ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਇਹ ਨਿਯਮ ਲਾਗੂ ਕੀਤੇ ਗਏ।  ਸੂਬੇ ਦੀ ਐਮ.ਕੇ. ਸਟਾਲਿਨ ਸਰਕਾਰ ਨੇ ਅਨੰਦ ਕਾਰਜ ਰਜਿਸਟ੍ਰੇਸ਼ਨ ਨਿਯਮ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ।  ਇਸ ਨਾਲ ਸੂਬੇ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਿਆਹ ਦੇ ਨਿਯਮਾਂ ਵਿੱਚ ਕੋਈ ਉਲਝਣ ਨਹੀਂ ਰਹੇਗੀ ਅਤੇ ਸੂਬੇ ’ਚ ਸਿੱਖਾਂ ਦੇ ਵਿਆਹ ਅਸਾਨੀ ਨਾਲ ਰਜਿਸਟਰਡ ਹੋ ਸਕਣਗੇ।

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ