ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਦਾ ਸਮਾਂ ਤੈਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਦਾ ਸਮਾਂ ਤੈਅ

New Delhi,12 April,2024,(Azad Soch News):- ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਕਥਿਤ ਸ਼ਰਾਬ ਨੀਤੀ (Liquor Policy) ਦੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਮੁਲਾਕਾਤ ਹੁਣ 15 ਅਪ੍ਰੈਲ ਨੂੰ ਹੋਵੇਗੀ,ਇਹ ਫੈਸਲਾ ਤਿਹਾੜ ਜੇਲ੍ਹ ਪ੍ਰਬੰਧਨ ਅਤੇ ਪੰਜਾਬ ਪੁਲਿਸ (Punjab Police) ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ,ਇਹ ਮੁਲਾਕਾਤ ਦਿੱਲੀ ਤਿਹਾੜ ਜੇਲ੍ਹ ਵਿੱਚ ਹੋਈ,ਇਸ ‘ਚ ਮੁੱਖ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ,ਪੰਜਾਬ ਦੇ ਮੁੱਖ ਮੰਤਰੀ ਦੋ ਦਿਨਾਂ ਲਈ ਸੂਬੇ ਤੋਂ ਬਾਹਰ ਹਨ,ਉਹ ਆਸਾਮ ਵਿੱਚ ਪਾਰਟੀ ਦੇ ਉਮੀਦਵਾਰ ਲਈ ਪ੍ਰਚਾਰ ਕਰ ਰਹੇ ਹਨ,ਅੱਜ ਉਨ੍ਹਾਂ ਨੇ ਆਸਾਮ ਦੇ ਡਿਗਬੋਈ ਇਲਾਕੇ ‘ਚ ਚੋਣ ਪ੍ਰਚਾਰ ਕੀਤਾ,ਜਦਕਿ 13 ਅਪ੍ਰੈਲ ਨੂੰ ਉਹ ਵਿਸ਼ਵਨਾਥ ‘ਚ ਹੋਣਗੇ,ਆਮ ਆਦਮੀ ਪਾਰਟੀ ਆਸਾਮ (Aam Aadmi Party Assam) ਦੀਆਂ ਦੋ ਸੀਟਾਂ ‘ਤੇ ਚੋਣ ਲੜ ਰਹੀ ਹੈ। 

Advertisement

Latest News

ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ
Chandigarh 9 May 2024,(Azad Soch News):- ਲੋਕ ਸਭਾ ਚੋਣਾਂ-2024 (Lok Sabha Elections-2024) ਲਈ ਨਾਮਜ਼ਦਗੀਆਂ (NOMINATIONS) ਭਰਨ ਦੇ ਤੀਸਰੇ ਦਿਨ ਪੰਜਾਬ...
ਉੱਤਰਾਖੰਡ ਵਿੱਚ ਬੱਦਲ ਫਟਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,94,655 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ
ਨਾਮਜ਼ਦਗੀਆਂ ਦੇ ਤੀਜੇ ਦਿਨ 2 ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਦੋ ਦਿਨਾਂ ਸਮਾਗਮ ਦੇ ਨਾਲ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ