ਅੱਜ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ
By Azad Soch
On
New Delhi,09 June,2024,(Azad Soch News):- ਅੱਜ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ,PM ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ (Rashtrapati Bhavan) 'ਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ,ਇਸ ਤੋਂ ਇਲਾਵਾ ਰਾਜਨਾਥ ਸਿੰਘ,ਅਮਿਤ ਸਾਹ,ਨਿਤਿਨ ਗਡਕਰੀ ਨੇ ਸਹੁੰ ਚੁੱਕੀ ਹੈ,ਇਸ ਸਮਾਗਮ ਵਿੱਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ,ਇਨ੍ਹਾਂ 'ਚ ਅਕਸ਼ੇ ਕੁਮਾਰ,ਸ਼ਾਹਰੁਖ ਖਾਨ,ਵਿਕਰਾਂਤ ਮੇਸੀ ਅਤੇ ਰਾਜਕੁਮਾਰ ਹਿਰਾਨੀ ਸ਼ਾਮਲ ਹਨ,ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਨਜ਼ਰ ਆਏ,ਨਰਿੰਦਰ ਮੋਦੀ (Narendra Modi) ਐਤਵਾਰ ਸਵੇਰੇ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ,ਇਸ ਤੋਂ ਬਾਅਦ ਉਹ ਅਟਲ ਜੀ ਦੀ ਸਮਾਧੀ ਅਤੇ ਰਾਸ਼ਟਰੀ ਯੁੱਧ ਸਮਾਰਕ 'ਤੇ ਗਏ, ਸਵੇਰੇ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ 'ਤੇ ਸੰਭਾਵਿਤ ਮੰਤਰੀਆਂ ਨਾਲ ਬੈਠਕ ਕੀਤੀ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


