ਅੱਜ ਪੀਐਮ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ
By Azad Soch
On
Varanasi, 14 May 2024,(Azad Soch News):- ਲੋਕ ਸਭਾ ਚੋਣਾਂ 2024 ਲਈ ਵੋਟਿੰਗ ਦੇ ਚਾਰ ਪੜਾਅ ਪੂਰੇ ਹੋ ਗਏ ਹਨ,ਚੋਣਾਂ ਦੇ ਤਿੰਨ ਪੜਾਅ ਅਜੇ ਬਾਕੀ ਹਨ,ਇਸ ਤੋਂ ਪਹਿਲਾਂ ਅੱਜ ਪੀਐਮ ਮੋਦੀ (PM Modi) ਨੇ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ,ਪੀਐਮ ਮੋਦੀ (PM Modi) ਦੀ ਨਾਮਜ਼ਦਗੀ ਦੌਰਾਨ ਉਨ੍ਹਾਂ ਦੇ ਨਾਲ ਕਲੈਕਟਰੇਟ (Collectorate) ਵਿੱਚ ਚਾਰ ਪ੍ਰਸਤਾਵਕ ਵੀ ਮੌਜੂਦ ਸਨ,ਇੱਥੇ ਉਨ੍ਹਾਂ ਨੇ ਕੱਲ੍ਹ ਸ਼ਾਮ 5 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ,ਰੋਡ ਸ਼ੋਅ ਤੋਂ ਬਾਅਦ ਪੀਐਮ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ (Kashi Vishwanath Temple) ਵਿੱਚ ਪੂਜਾ ਵੀ ਕੀਤੀ,ਇਸ ਤੋਂ ਬਾਅਦ ਕਾਲ ਭੈਰਵ ਮੰਦਰ 'ਚ ਆਸ਼ੀਰਵਾਦ ਲੈਣ ਤੋਂ ਬਾਅਦ ਪੀਐਮ ਮੋਦੀ ਨੇ ਆਪਣਾ ਨਾਮਜ਼ਦਗੀ ਪੱਤਰ (Nomination Letter) ਦਾਖਲ ਕੀਤਾ।
Latest News
17 Jun 2025 19:30:53
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ