ਅੱਜ ਦੂਜੇ ਦਿਨ ਵੀ ਸੰਸਦ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ
By Azad Soch
On
New Delhi, 11,MARCH,2025,(Azad Soch News):- ਸੰਸਦ ਦੇ ਬਜਟ ਸੈਸ਼ਨ (Budget Session) ਦਾ ਦੂਜਾ ਪੜਾਅ ਚੱਲ ਰਿਹਾ ਹੈ, ਅੱਜ ਇਸਦਾ ਦੂਜਾ ਦਿਨ ਹੈ,ਇਹ ਸੈਸ਼ਨ 4 ਅਪ੍ਰੈਲ ਤੱਕ ਜਾਰੀ ਰਹੇਗਾ,ਕੱਲ੍ਹ, ਮਨੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਸੰਬੰਧੀ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ 'ਤੇ ਅੱਜ ਲੋਕ ਸਭਾ (Lok Sabha) ਵਿੱਚ ਚਰਚਾ ਹੋਣੀ ਹੈ,ਇਸ ਵਿੱਚ, ਰਾਜ ਵਿੱਚ ਰਾਸ਼ਟਰਪਤੀ ਸ਼ਾਸਨ (Presidential Rule) ਦੇ ਐਲਾਨ ਦੀ ਪ੍ਰਵਾਨਗੀ ਲਈ ਇੱਕ ਵਿਧਾਨਕ ਪ੍ਰਸਤਾਵ ਰੱਖਿਆ ਜਾਵੇਗਾ, ਜਿਸ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਅੱਜ ਦੂਜੇ ਦਿਨ ਵੀ ਸੰਸਦ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ।
Related Posts
Latest News
13 Nov 2025 20:32:41
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...

