ਦੋ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਨਵੇਂ ਗਵਰਨਰ ਮਿਲੇ ਹਨ
ਰਾਸ਼ਟਰਪਤੀ ਨੇ ਇਹ ਨਿਯੁਕਤੀਆਂ ਕੀਤੀਆਂ
By Azad Soch
On
New Delhi,14,JULY,2025,(Azad Soch News):- ਦੋ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਨਵੇਂ ਗਵਰਨਰ ਮਿਲੇ ਹਨ,ਰਾਸ਼ਟਰਪਤੀ ਨੇ ਇਹ ਨਿਯੁਕਤੀਆਂ ਕੀਤੀਆਂ ਹਨ, ਭਾਰਤ ਦੇ ਰਾਸ਼ਟਰਪਤੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ (Union Territory) ਲੱਦਾਖ ਦੇ ਲੈਫਟੀਨੈਂਟ ਗਵਰਨਰ (Lieutenant Governor) ਵਜੋਂ ਬ੍ਰਿਗੇਡੀਅਰ (ਡਾ.) ਬੀ. ਡੀ. ਮਿਸ਼ਰਾ (ਸੇਵਾਮੁਕਤ) ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ,ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ (Governor of Haryana) ਨਿਯੁਕਤ ਕੀਤਾ ਗਿਆ,ਸ਼੍ਰੀ ਪੂਸਾਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ,ਸ਼੍ਰੀ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਲੈਫਟੀਨੈਂਟ ਗਵਰਨਰ (Lieutenant Governor) ਨਿਯੁਕਤ ਕੀਤਾ ਗਿਆ,ਉਪਰੋਕਤ ਨਿਯੁਕਤੀਆਂ ਉਨ੍ਹਾਂ ਤਾਰੀਖਾਂ ਤੋਂ ਲਾਗੂ ਹੋਣਗੀਆਂ ਜਦੋਂ ਉਹ ਆਪਣੇ-ਆਪਣੇ ਅਹੁਦੇ ਸੰਭਾਲਣਗੇ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


