ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਅੱਜ ਸੜਕ ਹਾਦਸੇ ਦੇ ਪੀੜਤਾਂ ਲਈ ’ਕੈਸ਼ਲੈਸ ਟ੍ਰੀਟਮੈਂਟ’ ਸਕੀਮ ਦਾ ਐਲਾਨ ਕੀਤਾ
By Azad Soch
On
New Delhi,08 JAN, 2025,(Azad Soch News):- ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Union Road Transport Minister Nitin Gadkari) ਨੇ ਅੱਜ ਸੜਕ ਹਾਦਸੇ ਦੇ ਪੀੜਤਾਂ ਲਈ ’ਕੈਸ਼ਲੈਸ ਟ੍ਰੀਟਮੈਂਟ’ ਸਕੀਮ ('Cashless Treatment' Scheme) ਦਾ ਐਲਾਨ ਕੀਤਾ ਜਿਸ ਤਹਿਤ ਕੇਂਦਰ ਸੜਕ ਹਾਦਸੇ ਦੇ ਪੀੜਤਾਂ ਦਾ ਇਕ ਹਫਤੇ ਲਈ ਡੇਢ ਲੱਖ ਰੁਪਏ ਤੱਕ ਦਾ ਇਲਾਜ ਕਰਵਾਏਗੀ। ਗਡਕਰੀ ਨੇ ਦੱਸਿਆ ਕਿ ਜਦੋਂ ਹਾਦਸੇ ਦੇ 24 ਘੰਟਿਆਂ ਦੇ ਅੰਦਰ ਅੰਦਰ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ ਜਾਂਦੀ ਹੈ ਤਾਂ ਸਰਕਾਰ ਇਲਾਜ ਦਾ ਖਰਚ ਆਪ ਚੁੱਕੇਗੀ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹਿਟ ਐਂਡ ਰਨ ਕੇਸਾਂ ਦੇ ਮਾਮਲੇ ਵਿਚ ਮ੍ਰਿਤਕਾਂ ਦੇ ਪਰਿਵਾਰ ਨੂੰ ਦੋ-ਦੋ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਅਦਾਇਗੀ ਕੀਤੀ ਜਾਵੇਗੀ।
Latest News
ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
16 Jan 2025 12:28:12
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...