Waqf Amendment Bill: ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਵਕਫ਼ ਬਿੱਲ
By Azad Soch
On
New Delhi,01 APRIL,2025,(Azad Soch News):- ਵਕਫ਼ ਸੋਧ ਬਿੱਲ ਸਬੰਧੀ ਤਸਵੀਰ ਸਪੱਸ਼ਟ ਹੋ ਗਈ ਹੈ,ਇਹ ਬਿੱਲ 2 ਅਪ੍ਰੈਲ ਨੂੰ ਦੁਪਹਿਰ 12 ਵਜੇ ਲੋਕ ਸਭਾ ਵਿੱਚ ਆਵੇਗਾ,ਇਸ ਨੂੰ ਕਾਰੋਬਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ,ਭਾਰਤੀ ਜਨਤਾ ਪਾਰਟੀ (BJP), ਜੋ ਕਿ ਸੱਤਾਧਾਰੀ ਰਾਸ਼ਟਰੀ ਲੋਕਤੰਤਰੀ ਗੱਠਜੋੜ (NDA) ਦੀ ਅਗਵਾਈ ਕਰ ਰਹੀ ਹੈ, ਆਪਣੇ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਦਾ ਵ੍ਹਿਪ ਜਾਰੀ ਕਰੇਗੀ ਜਿਸ ਵਿੱਚ ਉਨ੍ਹਾਂ ਨੂੰ ਸਦਨ ਵਿੱਚ ਆਪਣੀ ਮੌਜੂਦਗੀ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


