ਕੱਚਾ ਅੰਬ ਐਸੀਡਿਟੀ ਦੀ ਸਮੱਸਿਆ ਲਈ ਫ਼ਾਇਦੇਮੰਦ ਹੁੰਦਾ ਹੈ 

ਕੱਚਾ ਅੰਬ ਐਸੀਡਿਟੀ ਦੀ ਸਮੱਸਿਆ ਲਈ ਫ਼ਾਇਦੇਮੰਦ ਹੁੰਦਾ ਹੈ 

  1. ਆਯੁਰਵੇਦ ਮੁਤਾਬਕ ਕੱਚੇ ਅੰਬ ਦੇ ਸੇਵਨ ਨਾਲ ਸਰੀਰ ਵਿਚ ਠੰਢਕ ਬਣੀ ਰਹਿੰਦੀ ਹੈ।
  2. ਕੱਚੀ ਕੈਰੀ ਵਿਚ ਐਂਟੀਆਕਸੀਡੈਂਟ (Antioxidant) ਪਾਇਆ ਜਾਂਦਾ ਹੈ ਨਾਲ ਹੀ ਇਹ ਦਿਲ ਦੀ ਬੀਮਾਰੀ ਅਤੇ ਕੈਂਸਰ ਤੋਂ ਵੀ ਸਰੀਰ ਦੀ ਰੱਖਿਆ ਵੀ ਕਰਦਾ ਹੈ।
  3. ਪਿੱਤ ਲਈ ਇਹ ਬਹੁਤ ਹੀ ਚੰਗਾ ਉਪਾਅ ਹੈ।
  4. ਇਸ ‘ਚ ਕੁਝ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਤੁਹਾਨੂੰ ਸੂਰਜ ਦੇ ਪ੍ਰਭਾਵ ਤੋਂ ਬਚਾਉਂਦੇ ਹਨ।
  5. ਗਰਭਵਤੀ ਔਰਤਾਂ ਨੂੰ ਆਚਾਰ ਜਾਂ ਹੋਰ ਕੁਝ ਖੱਟਾ ਖਾਣ ਦਾ ਮਨ ਕਰਦਾ ਹੈ।
  6. ਇਸ ਲਈ ਕੱਚੇ ਹਰੇ ਅੰਬ ਨਾਲ ਉਨ੍ਹਾਂ ਦੀ ਸਰੀਰਕ ਥਕਾਵਟ ਵੀ ਦੂਰ ਹੋ ਜਾਂਦੀ ਹੈ।
  7. ਕੱਚਾ ਅੰਬ ਸਰੀਰ ਨੂੰ ਰੋਗਾਂ ਪ੍ਰਤੀਰੋਧਕ ਸਮਰਥਾ ਮਤਲਬ ਇਮਿਊਨਿਟੀ (Immunity) ਨੂੰ ਵਧਾਉਂਦਾ ਹੈ।
  8. ਨਾਲ ਹੀ ਇਹ ਸਾਨੂੰ ਰੋਗਾਂ ਨਾਲ ਲੜਣ ਦੀ ਤਾਕਤ ਵੀ ਦਿੰਦਾ ਹੈ।
  9. ਦੰਦ ਸਰੀਰ ਦਾ ਉਹ ਮਹੱਤਵਪੂਰਣ ਹਿੱਸਾ ਹੁੰਦੇ ਹਨ, ਜਿਸ ਨੂੰ ਅਸੀਂ ਨਜ਼ਰਅੰਦਾਜ਼ ਕਰ ਦਿੰਦੇ ਹਾਂ।
  10. ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ।
  11. ਇਹ ਮਸੂੜਿਆਂ ਤੋਂ ਖੂਨ ਆਉਣਾ, ਮੁੰਹ ਤੋਂ ਬਦਬੂ ਆਉਣਾ, ਦੰਦਾਂ ਦੀ ਸੜਣ ਨੂੰ ਰੋਕਣ ਵਿਚ ਕਾਰਗਰ ਹੈ।
  12. ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।
  13. ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ‘ਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸਭ ਤੋਂ ਚੰਗਾ ਫਲ ਹੈ।
  14. ਐਸੀਡਿਟੀ (Acidity) ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।

Advertisement

Advertisement

Latest News

ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਚੰਡੀਗੜ੍ਹ 13 ਦਸੰਬਰ, 2025:-...
ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ