#
Nia
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਾਲੜਾ ਗਨ ਹਾਊਸ 'ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਛਾਪੇਮਾਰੀ ਕੀਤੀ
Published On
By Azad Soch
Chandigarh,05,DEC,2025,(Azad Soch News):- ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਾਲੜਾ ਗਨ ਹਾਊਸ (Kalra Gun House) 'ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਛਾਪੇਮਾਰੀ ਕੀਤੀ ਹੈ, ਜੋ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀਆਂ ਨਾਲ ਜੁੜੇ ਕੇਸ ਨਾਲ ਸਬੰਧਤ ਹੈ।
ਛਾਪੇਮਾਰੀ ਵੇਰਵੇ
ਇਹ ਐਕਸ਼ਨ 22 ਸਥਾਨਾਂ 'ਤੇ... ਪਹਿਲਗਾਮ ਵਿੱਚ 26 ਸੈਲਾਨੀਆਂ ਦੀ ਹੱਤਿਆ ਤੋਂ ਪੰਜ ਦਿਨ ਬਾਅਦ,ਐਨਆਈਏ ਨੇ ਕਤਲੇਆਮ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ
Published On
By Azad Soch
New Delhi,27,APRIL,2025,(Azad Soch News):- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ 26 ਸੈਲਾਨੀਆਂ ਦੀ ਹੱਤਿਆ ਤੋਂ ਪੰਜ ਦਿਨ ਬਾਅਦ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) (NIA) ਨੇ ਕਤਲੇਆਮ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਐਨਆਈਏ ਨੇ ਇੱਕ ਬਿਆਨ ਵਿੱਚ ਕਿਹਾ... ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਉੱਤੇ ਹਮਲੇ ਦੀ ਜਾਂਚ ਹੁਣ NIA ਕਰੇਗੀ
Published On
By Azad Soch
Jalandhar, 17,APRIL,2025,(Azad Soch News):- ਜਲੰਧਰ ਵਿਖੇ ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਉੱਤੇ ਹਮਲੇ ਦੀ ਜਾਂਚ ਹੁਣ NIA ਕਰੇਗੀ ਇਸ ਮਾਮਲੇ ਦੀ ਪਹਿਲਾਂ ਜਾਂਚ ਪੰਜਾਬ ਪੁਲਿਸ (Punjab Police) ਕਰ ਰਹੀ ਸੀ,ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਉੱਤੇ ਬੀਤੀ 8 ਅਪ੍ਰੈਲ... ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Published On
By Azad Soch
Chandigarh,21 DEC,2024,(Azad Soch News):- ਚੰਡੀਗੜ੍ਹ 'ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ (Rapper AP Dhillon) ਦੇ ਸ਼ੋਅ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ,ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ... ਪੰਜਾਬ ਵਿਚ ਚੜ੍ਹਦੀ ਸਵੇਰ ਐਨਆਈਏ ਵੱਲੋਂ ਰੇਡ ਮਾਰੀ
Published On
By Azad Soch
Sri Muktsar Sahib,11 DEC,2024,(Azad Soch News):- ਪੰਜਾਬ ਵਿਚ ਚੜ੍ਹਦੀ ਸਵੇਰ ਐਨਆਈਏ (NIA) ਵੱਲੋਂ ਰੇਡ ਮਾਰੀ ਗਈ ਹੈ,ਐਨਆਈਏ ਦੀ ਟੀਮ ਵੱਲੋਂ ਸਵੇਰੇ-ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ,ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਸ਼ੇ... 