#
occasion
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਜੀ ਵਿਖੇ ਵੱਡੀ ਗਿਣਤੀ ਵਿਚ ਸੰਗਤ ਹੋ ਰਹੀ ਨਤਮਸਤਕ
Published On
By Azad Soch
ਸ਼ਹੀਦੀ ਪੁਰਬ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਅਤੇ ਦੁਨੀਆ ਭਰ ਵਿੱਚ ਵਸਦੇ ਮੁਸਲਿਮ ਭਾਈਚਾਰੇ ਨੂੰ ਪਵਿੱਤਰ ਤਿਉਹਾਰ ਈਦ-ਉਲ-ਅਜ਼ਹਾ (ਬਕਰੀਦ) ਦੀਆਂ ਦਿਲੋਂ ਮੁਬਾਰਕਬਾਦ ਦਿੱਤੀਆਂ ਹਨ
Published On
By Azad Soch
ਚੰਡੀਗੜ੍ਹ/ਨਵੀਂ ਦਿੱਲੀ, 28, ਮਈ, 2026, (ਆਜ਼ਾਦ ਸੋਚ ਨਿਊਜ਼):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਅਤੇ ਦੁਨੀਆ ਭਰ ਵਿੱਚ ਵਸਦੇ ਮੁਸਲਿਮ ਭਾਈਚਾਰੇ ਨੂੰ ਪਵਿੱਤਰ ਤਿਉਹਾਰ ਈਦ-ਉਲ-ਅਜ਼ਹਾ (ਬਕਰੀਦ) ਦੀਆਂ ਦਿਲੋਂ ਮੁਬਾਰਕਬਾਦ ਦਿੱਤੀਆਂ ਹਨ। ਦੋਵਾਂਪ੍ਰਧਾਨ... ਈਦ-ਉਲ-ਅਧਾ ਦੇ ਮੌਕੇ 'ਤੇ 28 ਮਈ ਨੂੰ ਦਿੱਲੀ ਅਤੇ ਨਵੀਂ ਦਿੱਲੀ ਦੇ ਸਾਰੇ ਕੇਂਦਰੀ ਸਰਕਾਰੀ ਦਫ਼ਤਰ ਬੰਦ ਰਹਿਣਗੇ
Published On
By Azad Soch
ਨਵੀਂ ਦਿੱਲੀ, 24, ਮਈ, 2026, (ਆਜ਼ਾਦ ਸੋਚ ਨਿਊਜ਼):- ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ, ਦਿੱਲੀ ਅਤੇ ਨਵੀਂ ਦਿੱਲੀ ਵਿੱਚ ਸਥਿਤ ਸਾਰੇ ਕੇਂਦਰੀ ਸਰਕਾਰੀ ਪ੍ਰਸ਼ਾਸਨਿਕ ਦਫ਼ਤਰ (Central Government Administrative Offices) 28 ਮਈ, 2026 ਨੂੰ ਈਦ-ਉਲ-ਅਧਾ (ਬਕਰੀਦ/Id-ul-Zuha) ਦੇ ਮੌਕੇ... ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ਼ਹੀਦਾਂ ਅਤੇ ਨਾਇਕਾਂ ਨੂੰ ਦਿੱਤੀ ਗਈ
Published On
By Azad Soch
ਦਿੱਲੀ, 11, ਮਈ, 2026, (ਆਜ਼ਾਦ ਸੋਚ ਨਿਊਜ਼):- ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ਼ਹੀਦਾਂ ਅਤੇ ਨਾਇਕਾਂ ਨੂੰ ਦਿੱਤੀ ਗਈ ਇਹ ਸ਼ਰਧਾਂਜਲੀ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਪ੍ਰਤੀ ਦੇਸ਼ ਦੇ ਸਤਿਕਾਰ ਨੂੰ ਦਰਸਾਉਂਦੀ ਹੈ।... ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 14 ਅਪ੍ਰੈਲ 2026 ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਦੁਨੀਆ ਭਰ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ
Published On
By Azad Soch
ਪਟਿਆਲਾ, 14, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 14 ਅਪ੍ਰੈਲ 2026 ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ (Khalsa Creation Day and Baisakhi) ਦੇ ਪਵਿੱਤਰ ਦਿਹਾੜੇ 'ਤੇ ਦੁਨੀਆ ਭਰ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ... ਅਨੰਤ ਅੰਬਾਨੀ ਦੇ ਜਨਮਦਿਨ ਦੇ ਮੌਕੇ 'ਤੇ ਆਯੋਜਿਤ ਕੀਤੇ ਗਏ ਖੂਨਦਾਨ ਕੈਂਪ ਵਿੱਚ ਪੰਜਾਬੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ ਨੇ ਸ਼ਿਰਕਤ ਕੀਤੀ
Published On
By Azad Soch
ਨਵੀਂ ਮੁੰਬਈ, 11 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਅਨੰਤ ਅੰਬਾਨੀ ਦੇ ਜਨਮਦਿਨ ਦੇ ਮੌਕੇ 'ਤੇ ਆਯੋਜਿਤ ਕੀਤੇ ਗਏ ਖੂਨਦਾਨ ਕੈਂਪ ਵਿੱਚ ਪੰਜਾਬੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ (Punjabi Actress And Singer Shehnaaz Gill) ਨੇ ਸ਼ਿਰਕਤ ਕੀਤੀ। ਅਨੰਤ ਅੰਬਾਨੀ ਦਾ ਜਨਮਦਿਨ... ਅੱਜ ਬਿਹਾਰ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਬਿਹਾਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ
Published On
By Azad Soch
ਉਨ੍ਹਾਂ ਨੇ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਇੱਥੋਂ ਦੇ ਲੋਕਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ ਹੈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ (8 ਮਾਰਚ, 2026) ਦੇ ਮੌਕੇ 'ਤੇ ਇੱਕ ਬਹੁਤ ਹੀ ਖਾਸ ਅਤੇ ਵਿਲੱਖਣ ਅੰਦਾਜ਼ ਵਿੱਚ ਔਰਤਾਂ ਦੇ ਸਨਮਾਨ ਦਾ ਸੰਦੇਸ਼ ਦਿੱਤਾ
Published On
By Azad Soch
ਹੈਲੀਕਾਪਟਰ ਵਿੱਚ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦਾ ਐਲਾਨ
Published On
By Azad Soch
Chandigarh, 7th January 2026,(Azad Soch News):- ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ (Punjab Kala Parishad, Chandigarh) ਵੱਲੋਂ ਕਲਾ ਭਵਨ ਸੈਕਟਰ 16 ਵਿਖੇ ਕਾਰਜਕਾਰਨੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਕੀਤੀ। ਪੰਜਾਬ ਕਲਾ ਪਰਿਸ਼ਦ ਵੱਲੋਂ ਰੰਧਾਵਾ... ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਉਨ੍ਹਾਂ ਪੰਜਾਬ ਨੂੰ ਆਲਮੀ ਤਪਸ਼ ਨੂੰ ਤੋਂ ਬਚਾਉਣ ਲਈ ਹਰ ਇਕ ਨੂੰ ਬੂਟੇ ਲਾਉਣ ਦੀ ਅਪੀਲ ਕੀਤੀ
Published On
By Azad Soch
Sultanpur Lodhi,5 June ,2025,(Azad Soch News):- ਵਾਤਾਵਰਨ ਪੇ੍ਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਉਨ੍ਹਾਂ ਪੰਜਾਬ ਨੂੰ ਆਲਮੀ ਤਪਸ਼ ਨੂੰ ਤੋਂ ਬਚਾਉਣ ਲਈ ਹਰ ਇਕ ਨੂੰ ਬੂਟੇ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ... ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਸਟਰ ਦੇ ਮੌਕੇ 'ਤੇ ਇੱਕ ਵੱਡਾ ਐਲਾਨ ਕੀਤਾ
Published On
By Azad Soch
Russia, 20,APRIL,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਈਸਟਰ ਦੇ ਮੌਕੇ 'ਤੇ ਇੱਕ ਵੱਡਾ ਐਲਾਨ ਕੀਤਾ ਹੈ ਅਤੇ ਯੂਕਰੇਨ ਵਿੱਚ ਇੱਕ ਦਿਨ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ। ਰੂਸ ਵੱਲੋਂ ਇਸ ਇਕਪਾਸੜ ਜੰਗਬੰਦੀ ਦਾ ਐਲਾਨ... ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਹੋਲੀ ਦੇ ਮੌਕੇ 'ਤੇ ਅੰਬਾਲਾ ਕੈਂਟ ਪਹੁੰਚੇ,ਕੈਬਨਿਟ ਮੰਤਰੀ ਅਨਿਲ ਵਿੱਜ ਨਾਲ ਫੁੱਲਾਂ ਦੀ ਹੋਲੀ ਖੇਡੀ
Published On
By Azad Soch
Ambala,14,MARCH,2025,(Azad Soch News):- ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ (Union Minister Manohar Lal Khattar) ਹੋਲੀ ਦੇ ਮੌਕੇ 'ਤੇ ਅੰਬਾਲਾ ਕੈਂਟ (Ambala Cantt) ਪਹੁੰਚੇ ਅਤੇ ਕੈਬਨਿਟ ਮੰਤਰੀ ਅਨਿਲ ਵਿੱਜ (Cabinet Minister Anil Vij) ਨਾਲ ਫੁੱਲਾਂ ਦੀ ਹੋਲੀ ਖੇਡੀ। ਦੋਹਾਂ ਨੇ ਇਕ-ਦੂਜੇ 'ਤੇ... 