#
officers
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਹਰਿਆਣਾ ਸਰਕਾਰ ਨੇ ਰਾਜ ਦੇ ਵੱਖ-ਵੱਖ ਨਗਰ ਨਿਗਮਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ
Published On
By Azad Soch
Chandigarh,06,SEP,2025,(Azad Soch News):- ਹਰਿਆਣਾ ਸਰਕਾਰ (Haryana Govt) ਨੇ ਰਾਜ ਦੇ ਵੱਖ-ਵੱਖ ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਵਿੱਚ ਤਾਇਨਾਤ ਖਜ਼ਾਨਾ ਅਤੇ ਲੇਖਾ ਵਿਭਾਗ ਅਤੇ ਸਥਾਨਕ ਲੇਖਾ ਵਿਭਾਗ (Accounting Department) ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇPortal... ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਨੇ ਪ੍ਰਾਈਡ ਲੋਕ ਸਭਾ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ
Published On
By Azad Soch
Chandigarh,19,APRIL,2025,(Azad Soch News):- ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਸਪੀਕਰ ਹਰਵਿੰਦਰ ਕਲਿਆਣ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਲੋਕ ਸਭਾ ਦੇ ਸੀਨੀਅਰ ਅਧਿਕਾਰੀਆਂ ਨਾਲ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰਾਂ (All India Presiding Officers) ਦੇ ਪਟਨਾ ਸੰਮੇਲਨ (Patna Convention) ਵਿੱਚ ਲਏ ਗਏ... ਹਰਿਆਣਾ ਵਿੱਚ ਬਿਨਾਂ NOC ਦੇ ਹੋ ਰਹੀ ਸੀ ਰਜਿਸਟਰੀ,150 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ
Published On
By Azad Soch
Chandigarh,12,APRIL,2025,(Azad Soch News):- ਹਰਿਆਣਾ ਵਿੱਚ, 150 ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ ਜਿਨ੍ਹਾਂ ਨੇ ਕਿਸੇ ਵੀ ਸਮੇਂ ਬਿਨਾਂ ਐਨਓਸੀ (NOC) ਦੇ ਰਜਿਸਟ੍ਰੇਸ਼ਨ ਕੀਤੀ ਹੈ। ਮਾਲ ਵਿਭਾਗ ਦੀ ਟਾਸਕ ਫੋਰਸ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ... ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ
Published On
By Azad Soch
*ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ*
*ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ*
*ਵੱਢੀਖੋਰੀ ਲਈ ਲਾਇਸੰਸ ਮੰਗਦੇ ਹਨ ਪ੍ਰਦਰਸ਼ਨਕਾਰੀ ਤਹਿਸੀਲਦਾਰ*
*ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ... ਏ.ਡੀ.ਜੀ.ਪੀ ਰਾਜੇਸ਼ ਕੁਮਾਰ ਜੈਸਵਾਲ ਤੇ ਨੀਲਾਭ ਕਿਸ਼ੋਰ ਸਮੇਤ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
Published On
By Azad Soch
Chandigarh, 25 January 2025,(Azad Soch News):- ਗਣਤੰਤਰ ਦਿਵਸ 2025 (Republic Day 2025) ਦੇ ਮੌਕੇ 'ਤੇ ਕੇਂਦਰ ਵੱਲੋਂ ਰਾਸ਼ਟਰਪਤੀ ਮੈਡਲ (Presidential Medal) ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਪੰਜਾਬ ਦੇ ਕੁੱਲ... ਪੰਜਾਬ ਦੇ ਮੁੱਖ ਮੰਤਰੀ ਅੱਜ 25 ਜੁਲਾਈ ਨੂੰ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਅਤੇ ਅਫਸਰਾਂ ਨਾਲ ਮੀਟਿੰਗ ਕਰਨਗੇ
Published On
By Azad Soch
Chandigarh,25 July,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਅੱਜ 25 ਜੁਲਾਈ ਨੂੰ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਅਤੇ ਅਫਸਰਾਂ ਨਾਲ ਮੀਟਿੰਗ ਕਰਨਗੇ,ਇਹ ਮੀਟਿੰਗ ਪੀ ਏ ਪੀ ਜਲੰਧਰ ਵਿਚ ਹੋਵੇਗੀ,ਇਸ ਮੀਟਿੰਗ ਵਿਚ ਮਾਝੇ ਤੇ ਦੁਆਬੇ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (Deputy... ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
Published On
By Azad Soch
• ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼
Chandigarh,14 June,2024,(Azad Soch News):- ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ... 