#
Orange Alert
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
Published On
By Azad Soch
Patiala,22,JUN,2025,(Azad Soch News):- ਅੱਜ ਪੰਜਾਬ ਵਿੱਚ ਮਾਨਸੂਨ ਦਾਖ਼ਲ ਹੋਵੇਗਾ,ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਅੱਜ ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਲਈ ਔਰੇਂਜ ਅਲਰਟ (Orange Alert) ਜਾਰੀ... ਭਾਰਤੀ ਮੌਸਮ ਵਿਭਾਗ ਨੇ ਅਸਾਮ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ 11 ਰਾਜਾਂ ਲਈ ਸੰਤਰੀ ਅਲਰਟ ਜਾਰੀ ਕੀਤਾ
Published On
By Azad Soch
New Delhi,04,JUN,2025,(Azad Soch News):- ਭਾਰਤੀ ਮੌਸਮ ਵਿਭਾਗ (IMD) ਨੇ ਅਸਾਮ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ 11 ਰਾਜਾਂ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ... ਮਾਨਸੂਨ ਅਗਲੇ 48 ਘੰਟਿਆਂ ਵਿੱਚ ਚੰਡੀਗੜ੍ਹ ਪੁੱਜਣ ਦੀ ਉਮੀਦ
Published On
By Azad Soch
Chandigarh,30 June,2024,(Azad Soch News):- ਮਾਨਸੂਨ ਅਗਲੇ 48 ਘੰਟਿਆਂ ਵਿੱਚ ਚੰਡੀਗੜ੍ਹ ਪੁੱਜਣ ਦੀ ਉਮੀਦ ਹੈ,ਹਾਲਾਂਕਿ,ਵਿਭਾਗ ਨੇ ਅੱਜ ਭਾਰੀ ਮੀਂਹ ਦਾ ਸੰਤਰੀ ਅਲਰਟ (Orange Alert) ਜਾਰੀ ਕੀਤਾ ਹੈ,ਭਾਰੀ ਮੀਂਹ ਦੇ ਅਲਰਟ (Alert) ਦੇ ਵਿਚਕਾਰ ਮੌਸਮ ਵਿਭਾਗ ਨੇ ਲੋਕਾਂ ਲਈ ਐਡਵਾਈਜ਼ਰੀ (Advisory) ਜਾਰੀ... ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ ਮੀਂਹ,ਔਰੇਂਜ ਅਲਰਟ ਜਾਰੀ ਕੀਤਾ ਗਿਆ
Published On
By Azad Soch
Chandigarh,30 June,2024,(Azad Soch News):- ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ... ਪੰਜਾਬ ਦੇ 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ
Published On
By Azad Soch
Chandigarh, 18 June 2024,(Azad Soch News):- ਪੰਜਾਬ ਦੇ 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ (Degree) ਨੂੰ ਪਾਰ ਕਰ ਗਿਆ ਹੈ,ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ,ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ... ਚੰਡੀਗੜ੍ਹ 'ਚ ਗਰਮੀ ਦਾ ਕਹਿਰ ਜਾਰੀ
Published On
By Azad Soch
Chandigarh,16 June 2024,(Azad Soch News):- ਚੰਡੀਗੜ੍ਹ 'ਚ ਗਰਮੀ ਦਾ ਕਹਿਰ ਜਾਰੀ ਹੈ,ਤਾਪਮਾਨ ਅਜੇ ਵੀ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ,ਇਸ ਗਰਮੀ ਕਾਰਨ ਬਿਜਲੀ ਦੀ ਖਪਤ ਵੀ ਵਧ ਗਈ ਹੈ, ਮੌਸਮ ਵਿਭਾਗ (Department of Meteorology) ਨੇ ਅਗਲੇ 5 ਦਿਨਾਂ ਲਈ ਅੱਤ... ਪੰਜਾਬ ‘ਚ ਅੱਤ ਦੀ ਗਰਮੀ ਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ
Published On
By Azad Soch
Chandigarh,16 June2024,(Azad Soch News):- ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ,ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਹੈ,ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ (Orange Alert) ਅਤੇ... ਪੰਜਾਬ ਵਿੱਚ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ
Published On
By Azad Soch
Chandigarh,14 June,2024,(Azad Soch News):- ਇਸ ਦੇ ਨਾਲ ਹੀ ਮੌਸਮ ਵਿਭਾਗ (Department of Meteorology) ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ,ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ... ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ
Published On
By Azad Soch
Chandigarh,12 June,2024,(Azad Soch News):- ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ,ਅੱਜ ਮੌਸਮ ਵਿਭਾਗ (Department of Meteorology) ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ (Yellow Alert) ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ
13... ਚੰਡੀਗੜ੍ਹ ‘ਚ 46 ਡਿਗਰੀ ਤੱਕ ਪਹੁੰਚਿਆ ਪਾਰਾ
Published On
By Azad Soch
Chandigarh,30 May,2024,(Azad Soch News):- ਮੌਸਮ ਵਿਭਾਗ (Department of Meteorology) ਦੇ ਅਨੁਮਾਨ ਮੁਤਾਬਕ ਅੱਜ ਚੰਡੀਗੜ੍ਹ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ,ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ... ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ
Published On
By Azad Soch
Chandigarh,29 May,2024,(Azad Soch News):- ਚੰਡੀਗੜ੍ਹ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਨੇ ਬੁੱਧਵਾਰ ਨੂੰ ਹੀਟ ਵੇਵ (Heat Wave) ਦਾ ਰੈੱਡ ਅਲਰਟ (Red Alert) ਜਾਰੀ ਕੀਤਾ ਹੈ,ਇਸ... Hot Weather In Punjab: ਪੰਜਾਬ ‘ਚ ਅੱਜ ਅਗਲੇ 2 ਦਿਨ ਦੀ ਰੈੱਡ ਅਲਰਟ ਜਾਰੀ ਕੀਤਾ
Published On
By Azad Soch
Patiala,26 May,2024,(Azad Soch News):- ਪੰਜਾਬ ਵਿਚ ਰੈੱਡ ਅਲਰਟ (Red Alert) ਦੀ ਚੇਤਾਵਨੀ ਦੋ ਦਿਨ ਲਈ ਜਾਰੀ ਕੀਤੀ ਗਈ ਹੈ,24 ਘੰਟਿਆਂ ਵਿਚ ਔਸਤਨ ਤਾਪਮਾਨ ਵਿਚ 1.1 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ,ਜੇਕਰ ਪਾਰਾ ਵਧਿਆ ਤਾਂ ਅਨੁਮਾਨ ਹੈ,ਕਿ ਇਸ ਸਾਲ ਬੀਤੇ ਸਾਰੇ... 