#
paddy sowing season
Punjab 

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 9 ਜੂਨ:ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ...
Read More...

Advertisement