#
patrolling
Punjab 

ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ...
Read More...

Advertisement