#
postponed
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਯਮਨ ਵਿੱਚ 16 ਜੁਲਾਈ ਨੂੰ ਹੋਣ ਵਾਲੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਨੂੰ ਮੁਲਤਵੀ ਕਰ ਦਿੱਤਾ ਗਿਆ
Published On
By Azad Soch
Yemen,15,JULY,2025,(Azad Soch News):- ਯਮਨ ਵਿੱਚ 16 ਜੁਲਾਈ ਨੂੰ ਹੋਣ ਵਾਲੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ (Indian Government) ਇਸ ਨੂੰ ਲੈ ਕੇ ਬਹੁਤ ਕੋਸ਼ਿਸ਼ ਕਰ ਰਹੀ ਸੀ, ਅਖੀਰ ਵਿੱਚ ਕੋਸ਼ਿਸ਼ ਸਫਲ ਹੋਈ... ਭਾਜਪਾ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਬੈਠਕ ਟਲੀ
Published On
By Azad Soch
New Delhi, February 17, 2025,(Azad Soch News):- ਦਿੱਲੀ ਵਿਚ ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਅੱਜ 17 ਫਰਵਰੀ ਨੂੰ ਹੋਣ ਵਾਲੀ ਮੀਟਿੰਗ (Meeting) ਟਾਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 19 ਫਰਵਰੀ ਨੂੰ ਹੋਵੇਗੀ ਅਤੇ ਨਵੇਂ ਮੁੱਖ ਮੰਤਰੀ ਦਾ... ਚੰਡੀਗੜ੍ਹ ਦੇ ਮੇਅਰ ਦੀ ਚੋਣ 29 ਜਨਵਰੀ ਤੱਕ ਟਲੀ
Published On
By Azad Soch
Chandigarh,20 JAN,2025,(Azad Soch News):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ 29 ਜਨਵਰੀ ਤਕ ਟਾਲ ਦਿੱਤੀ ਗਈ ਹੈ। ਇਸ ਚੋਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵਾਂ... ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ 2024 ਨੂੰ ਮੁਲਤਵੀ ਕਰ ਦਿੱਤਾ ਗਿਆ
Published On
By Azad Soch
Chandigarh,27,NOV, 2024,(Azad Soch News):- ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ 2024 ਨੂੰ ਮੁਲਤਵੀ ਕਰ ਦਿੱਤਾ ਗਿਆ ਹੈ,ਇਸ ਸਬੰਧੀ ਹਰਿਆਣਾ ਸਿੱਖਿਆ ਬੋਰਡ ਨੇ ਨੋਟਿਸ ਵੀ ਜਾਰੀ ਕੀਤਾ ਹੈ,ਟੀਈਟੀ (TET) ਦੀ ਪ੍ਰੀਖਿਆ 7 ਅਤੇ 8 ਦਸੰਬਰ 2024 ਨੂੰ ਸੂਬੇ ਭਰ ਵਿੱਚ ਹੋਣੀ ਸੀ, ਜੋ... ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Published On
By Azad Soch
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ (Alert) ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਕਰ ਦਿੱਤੀ ਗਈ ਜਿਸ ਕਾਰਨ ਚਾਰਧਾਮ ਯਾਤਰਾ... 