#
Praneet Kaur
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪਟਿਆਲਾ ਸ਼ਹਿਰੀ ਹਲਕੇ ਦੇ ਪ੍ਰਾਪਤ ਹੋਏ ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਦੇ ਪ੍ਰਨੀਤ ਕੌਰ ਮੋਹਰੀ
Published On
By Azad Soch
Patiala,04 June,2024,(Azad Soch News):- ਪਟਿਆਲਾ ਲੋਕ ਸਭਾ (Patiala Lok Sabha) ਹਲਕੇ ਵਿਚ ਪਟਿਆਲਾ ਸ਼ਹਿਰੀ (Patiala Urban) ਹਲਕੇ ਦੇ ਪ੍ਰਾਪਤ ਹੋਏ ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਦੇ ਪ੍ਰਨੀਤ ਕੌਰ ਮੋਹਰੀ ਹਨ,ਪਟਿਆਲਾ ਸ਼ਹਿਰੀ ਦੇ ਪਹਿਲੇ ਰਾਉਂਡ ਵਿਚ ਪ੍ਰਨੀਤ ਕੌਰ ਨੂੰ 3089, ਕਾਂਗਰਸ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਮਾਰ,ਦਿੱਲੀ ਦੇ ਹਸਪਤਾਲ ’ਚ ਜੇਰੇ ਇਲਾਜ: ਪ੍ਰਨੀਤ ਕੌਰ
Published On
By Azad Soch
Patiala, May 17, 2024,(Azad Soch News):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister of Punjab Captain Amarinder Singh) ਬਿਮਾਰ ਹਨ,ਅਤੇ ਦਿੱਲੀ ਦੇ ਹਸਪਤਾਲ ਵਿਚ ਜੇਰੇ ਇਲਾਜ ਹਨ,ਇਹ ਪ੍ਰਗਟਾਵਾ ਉਹਨਾਂ ਦੀ ਪਤਨੀ ਤੇ ਪਟਿਆਲਾ ਤੋਂ ਭਾਜਪਾ ਦੇ... ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ 'ਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ
Published On
By Azad Soch
Patiala,04 May,2024,(Azad Soch News):- ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ (Patiala Lok Sabha) ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ (Praneet Kaur) ਨੇ ਅੱਜ ਪਿੰਡ ਸਹੇੜੀ ਵਿਖੇ ਇਕ ਧਰਨੇ ਦੌਰਾਨ ਇਕ ਕਿਸਾਨ ਦੀ ਹੋਈ ਮੌਤ 'ਤੇ ਦੁੱਖ ਦਾ... ਬਹਾਦੁਰਗੜ੍ਹ ਵਿੱਚ ਪ੍ਰਨੀਤ ਕੌਰ ਖ਼ਿਲਾਫ਼ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ
Published On
By Azad Soch
Patiala,29 April,2024,(Azad Soch News):- ਭਾਰਤੀ ਜਨਤਾ ਪਾਰਟੀ ਦੀ ਤਰਫੋਂ ਪਟਿਆਲਾ ਲੋਕ ਸਭਾ ਸੀਟ (Patiala Lok Sabha Seat) ਤੋਂ ਚੋਣ ਲੜ ਰਹੀ ਪ੍ਰਨੀਤ ਕੌਰ (Preneet Kaur) ਲਈ ਚੋਣ ਪ੍ਰਚਾਰ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ,ਹੁਣ ਬਹਾਦੁਰਗੜ੍ਹ (Bahadurgarh) ਵਿੱਚ ਪ੍ਰਨੀਤ ਕੌਰ... ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Published On
By Azad Soch
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup) ਦੇ ਪਹਿਲੇ ਪੜਾਅ ਵਿਚ ਸੋਨ ਤਮਗ਼ੇ ਜਿੱਤੇ,ਭਾਰਤੀ ਮਹਿਲਾ ਕੰਪਾਊਂਡ ਟੀਮ (Indian Women's Compound Team) ਨੇ ਇਟਲੀ (Italy) ਨੂੰ 236-225 ਨਾਲ... ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦਾ ਜ਼ਬਰਦਸਤ ਵਿਰੋਧ
Published On
By Azad Soch
Patiala,07 April,2024,(Azad Soch News):- ਪਟਿਆਲਾ 'ਚ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ (BJP) ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ (Preneet Kaur) ਦਾ ਵਿਰੋਧ ਕੀਤਾ ਹੈ,ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਕਰ ਰਹੀ ਸੀ,ਤਾਂ ਇਸ... 