#
project
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਕੇਂਦਰ ਸਰਕਾਰ ਨੇ ਟ੍ਰਿਬਿਊਨ ਫਲਾਈਓਵਰ ਪ੍ਰੋਜੈਕਟ ਲਈ 245.09 ਕਰੋੜ ਰੁਪਏ ਮਨਜ਼ੂਰ
Published On
By Azad Soch
ਚੰਡੀਗੜ੍ਹ,02, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਕੇਂਦਰ ਸਰਕਾਰ ਨੇ ਟ੍ਰਿਬਿਊਨ ਫਲਾਈਓਵਰ ਪ੍ਰੋਜੈਕਟ (Tribune Flyover Project) ਲਈ 245.09 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ,ਇਹ ਪ੍ਰੋਜੈਕਟ, ਜੋ ਦਸ ਸਾਲਾਂ ਤੋਂ ਫਾਈਲਾਂ ਵਿੱਚ ਅਤੇ ਫਿਰ ਪੰਜ ਸਾਲਾਂ ਤੋਂ ਕਾਨੂੰਨੀ ਵਿਵਾਦਾਂ ਵਿੱਚ ਫਸਿਆ ਹੋਇਆ... ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ*
Published On
By Azad Soch
ਭਵਾਨੀਗੜ੍ਹ, 05 ਜੁਲਾਈਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ... ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
Published On
By Azad Soch
*ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ*
*ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ*
*ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ*
*ਅੰਮ੍ਰਿਤਸਰ, 9 ਅਪ੍ਰੈਲ* ਪੰਜਾਬ ਦੇ ਮੁੱਖ ਮੰਤਰੀ ਭਗਵੰਤ... ਦਿੱਲੀ ਵਿਧਾਨ ਸਭਾ ਵਿੱਚ ਸੂਰਜੀ ਊਰਜਾ ਪ੍ਰੋਜੈਕਟ ਸਥਾਪਤ ਕੀਤਾ ਜਾਵੇਗਾ
Published On
By Azad Soch
New Delhi, 10,APRIL,2025,(Azad Soch News):- ਹੁਣ ਦਿੱਲੀ ਵਿਧਾਨ ਸਭਾ ਵਿੱਚ ਪੂਰੀ ਤਰ੍ਹਾਂ ਸੂਰਜੀ ਊਰਜਾ ਨਾਲ ਚੱਲਣ ਵਾਲੀ ਇੱਕ ਯੋਜਨਾ ਲਾਗੂ ਕੀਤੀ ਜਾਵੇਗੀ। ਇਹ ਕਦਮ ਦੇਸ਼ ਵਿੱਚ ਪਹਿਲੀ ਅਜਿਹੀ ਅਸੈਂਬਲੀ (Assembly) ਬਣਾਉਣ ਵੱਲ ਹੈ ਜੋ ਪੂਰੀ ਤਰ੍ਹਾਂ ਸੂਰਜੀ ਊਰਜਾ 'ਤੇ ਚੱਲੇਗੀ।ਇਸ... ਭਾਰਤੀ ਜਲ ਸੈਨਾ ਦੀ ਤਾਕਤ ਵਧੀ,ਫਾਲੋ-ਆਨ ਫ੍ਰੀਗੇਟ ਪ੍ਰੋਜੈਕਟ ਦਾ ਦੂਜਾ ਫ੍ਰੀਗੇਟ,ਗੋਆ ਸ਼ਿਪਯਾਰਡ ਲਿਮਿਟੇਡ ਵਿਖੇ ਲਾਂਚ ਕੀਤਾ ਗਿਆ
Published On
By Azad Soch
New Delhi,23,MARCH,2025,(Azad Soch News):- ਤਵਾਸਿਆ, ਭਾਰਤ ਸਰਕਾਰ ਦੁਆਰਾ ਸਵਦੇਸ਼ੀ ਤੌਰ 'ਤੇ ਬਣਾਏ ਗਏ P1135.6 ਵਧੀਕ ਫਾਲੋ-ਆਨ ਫ੍ਰੀਗੇਟ ਪ੍ਰੋਜੈਕਟ ਦਾ ਦੂਜਾ ਫ੍ਰੀਗੇਟ,ਗੋਆ ਸ਼ਿਪਯਾਰਡ ਲਿਮਿਟੇਡ (GSL) ਵਿਖੇ ਲਾਂਚ ਕੀਤਾ ਗਿਆ ਸੀ, 'ਤਵਾਸਿਆ' ਨੂੰ ਸ਼ਨੀਵਾਰ ਨੂੰ ਰੱਖਿਆ ਰਾਜ ਮੰਤਰੀ ਸੰਜੇ ਸੇਠ (Minister of... ਅਦਾਕਾਰ ਦੇਵ ਖਰੌੜ ਅਤੇ ਗਾਇਕ ਨਿੰਜਾ,ਇੱਕ ਵਿਸ਼ੇਸ਼ ਸੰਗੀਤਕ ਵੀਡੀਓ ਪ੍ਰੋਜੈਕਟ ਲਈ ਪਹਿਲੀ ਵਾਰ ਇਕੱਠੇ ਹੋਏ
Published On
By Azad Soch
Patiala,03,MARCH,2025,(Azad Soch News):- ਅਦਾਕਾਰ ਦੇਵ ਖਰੌੜ ਅਤੇ ਗਾਇਕ ਨਿੰਜਾ, ਜੋ ਇੱਕ ਵਿਸ਼ੇਸ਼ ਸੰਗੀਤਕ ਵੀਡੀਓ ਪ੍ਰੋਜੈਕਟ (Music Video Project) ਲਈ ਪਹਿਲੀ ਵਾਰ ਇਕੱਠੇ ਹੋਏ ਹਨ, ਜਿੰਨ੍ਹਾਂ ਦੋਹਾਂ ਦੀ ਸ਼ਾਨਦਾਰ ਕਲੋਬ੍ਰੇਸ਼ਨ ਦਾ ਇਜ਼ਹਾਰ ਕਰਵਾਉਂਦਾ ਇਹ ਵੀਡੀਓ ਜਲਦ ਵੱਖ-ਵੱਖ ਚੈੱਨਲਸ ਅਤੇ ਪਲੇਟਫ਼ਾਰਮ ਉਪਰ... ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਲਈ 82 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟ ਦਾ ਉਦਘਾਟਨ
Published On
By Azad Soch
ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਲਈ 82 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟ ਦਾ ਉਦਘਾਟਨ
ਨਹਿਰੀ ਪਾਣੀ ਕਰੀਬ 50 ਹਜ਼ਾਰ ਏਕੜ ਰਕਬੇ ਤੱਕ ਪਹੁੰਚ ਜਾਵੇਗਾ
ਹੰਡਿਆਇਆ ਸਮੇਤ ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਵੱਡੀ ਗਿਣਤੀ ਪਿੰਡਾਂ ਨੂੰ ਲਾਭ... ਹਿਸਾਰ ’ਚ 25 ਨਵੰਬਰ ਨੂੰ ਮੁੱਖ ਮੰਤਰੀ ਨਾਇਬ ਸੈਣੀ ਕਰਨਗੇ ਸਭ ਤੋਂ ਲੰਬੇ ਪੁਲ ਦਾ ਉਦਘਾਟਨ
Published On
By Azad Soch
Hisar,23 NOV,2024,(Azad Soch News):- ਹਰਿਆਣਾ ਦੇ ਹਿਸਾਰ ਸ਼ਹਿਰ (Hisar City) ਵਿੱਚ ਸੂਰਿਆ ਨਗਰ ROB ਅਤੇ RUB ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ,5 ਸਾਲ 8 ਮਹੀਨਿਆਂ ਵਿਚ ਮੁਕੰਮਲ ਹੋਏ ਇਸ ਪੁਲ 'ਤੇ ਲਗਭਗ 80 ਕਰੋੜ ਰੁਪਏ ਖਰਚ ਕੀਤੇ ਗਏ... ਮੁੱਖ ਮੰਤਰੀ ਵੱਲੋਂ ਸਰਹੱਦੀ ਖ਼ੇਤਰ ਵਿੱਚ ਹੜ੍ਹਾਂ ਤੋਂ ਬਚਾਅ ਲਈ 176.29 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ
Published On
By Azad Soch
ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਸਰਹੱਦੀ ਖ਼ੇਤਰ ਵਿੱਚ ਹੜ੍ਹਾਂ ਤੋਂ ਬਚਾਅ ਲਈ 176.29 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ
ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ... ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਸਮੀਖਿਆ ਕੀਤੀ
Published On
By Azad Soch
Raikot/Ludhiana, 22 August 2024,(Azad Soch News):- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਉਨ੍ਹਾਂ ਡੇਅਰੀਆਂ 'ਤੇ ਵਾਤਾਵਰਣ ਮੁਆਵਜ਼ਾ (ਜ਼ੁਰਮਾਨਾ) ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਜੋ ਬੁੱਢੇ ਦਰਿਆ ਵਿੱਚ ਪਸ਼ੂਆਂ... 