#
Punjabi Sikh
Punjab 

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।ਡਾ. ਰਵਜੋਤ ਸਿੰਘ...
Read More...

Advertisement