#
Punjab and Haryana High Court
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ
Published On
By Azad Soch
ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਿਬਿਊਨ ਚੌਕ 'ਤੇ ਫਲਾਈਓਵਰ ਬਣਾਉਣ ਦੇ ਪ੍ਰੋਜੈਕਟ ਨੂੰ ਅੱਗੇ ਵਧਾਉਣ ਤੋਂ ਸਖ਼ਤੀ ਨਾਲ ਰੋਕ ਦਿੱਤਾ ਹੈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ, ਇਸ ਦੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਹਜ਼ਾਰਾਂ ਅਸਥਾਈ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ
Published On
By Azad Soch
ਚੰਡੀਗੜ੍ਹ, 09, ਮਈ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ-ਹਰਿਆਣਾ ਹਾਈ ਕੋਰਟ ਦਾ ਇਹ ਫੈਸਲਾ ਹਰਿਆਣਾ ਦੇ ਹਜ਼ਾਰਾਂ ਕੈਜ਼ੂਅਲ (ਕੱਚੇ) ਕਰਮਚਾਰੀਆਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਲੈ ਕੇ ਆਇਆ ਹੈ। ਅਦਾਲਤ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਇਨ੍ਹਾਂ ਕਰਮਚਾਰੀਆਂ... ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪੁਲਿਸ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ ਵਿੱਚ ਰਾਖਵੇਂ ਵਰਗ ਦੇ ਉਮੀਦਵਾਰਾਂ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ
Published On
By Azad Soch
ਚੰਡੀਗੜ੍ਹ, 07, ਮਈ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪੁਲਿਸ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ ਵਿੱਚ ਰਾਖਵੇਂ ਵਰਗ ਦੇ ਉਮੀਦਵਾਰਾਂ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਇਹ ਫੈਸਲਾ ਖਾਸ ਕਰਕੇ ਉਨ੍ਹਾਂ ਉਮੀਦਵਾਰਾਂ ਲਈਇਸ... ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੁੱਲ 10 ਵਕੀਲਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ
Published On
By Azad Soch
ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸਹਾਇਕ ਜ਼ਿਲ੍ਹਾ ਅਟਾਰਨੀ ਦੀ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ
Published On
By Azad Soch
ਚੰਡੀਗੜ੍ਹ, 01,ਮਈ,, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ਵੱਲੋਂ ਸਹਾਇਕ ਜ਼ਿਲ੍ਹਾ ਅਟਾਰਨੀ (ADA) ਦੀ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਨਾਲ ਲਗਭਗ 27,500... ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਦਵਿੰਦਰ ਸਿੰਘ ਢਿੱਲੋਂ ਨੂੰ ਜ਼ਮਾਨਤ ਦੇ ਦਿੱਤੀ ਹੈ
Published On
By Azad Soch
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਦਾਲਤ ਨੇ ਆਪਣੇ ਹੁਕਮ ਵਿੱਚ ਇਹ ਵੀ ਨੋਟ ਕੀਤਾ ਕਿ ਦੋਸ਼ੀ ਵਿਰੁੱਧ ਸਿਰਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਾਤਾਵਰਣ ਸੁਰੱਖਿਆ ਦੇ ਮੁੱਦੇ 'ਤੇ ਸਖ਼ਤ ਹੁਕਮ ਪਾਸ ਕੀਤਾ,ਹਰਿਆਣਾ ਵਿੱਚ ਰੁੱਖਾਂ ਦੀ ਕਟਾਈ 'ਤੇ ਤੁਰੰਤ ਪਾਬੰਦੀ ਲਗਾਈ
Published On
By Azad Soch
ਚੰਡੀਗੜ੍ਹ, 04 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਇਹ ਵਾਤਾਵਰਣ ਦੀ ਸੰਭਾਲ ਲਈ ਇੱਕ ਬਹੁਤ ਹੀ ਅਹਿਮ ਅਤੇ ਦੂਰਗਾਮੀ ਫੈਸਲਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦਾ ਇਹ ਸਖ਼ਤ ਰੁਖ਼ ਦਰਸਾਉਂਦਾ ਹੈ ਕਿ ਅਦਾਲਤ ਵਧ ਰਹੇ... ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ
Published On
By Azad Soch
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀਐਸਪੀਸੀਐਲ ਦੇ ਸੰਪਤੀਆਂ ਦੇ ਤਬਾਦਲੇ ਅਤੇ ਸੰਭਾਵਿਤ ਵਿਕਰੀ 'ਤੇ ਅੰਤਰਿਮ ਰੋਕ ਨੂੰ ਬਰਕਰਾਰ ਰੱਖਦੇ ਹੋਏ ਸਪੱਸ਼ਟ ਕੀਤਾ ਹੈ
Published On
By Azad Soch
Chandigarh,28,FEB,2026,(Azad Soch News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸੰਪਤੀਆਂ ਦੇ ਤਬਾਦਲੇ ਅਤੇ ਸੰਭਾਵਿਤ ਵਿਕਰੀ 'ਤੇ ਅੰਤਰਿਮ ਰੋਕ ਨੂੰ ਬਰਕਰਾਰ ਰੱਖਦੇ ਹੋਏ ਸਪੱਸ਼ਟ ਕੀਤਾ ਹੈ।ਅਦਾਲਤ ਨੇ ਫੈਸਲਾ
ਅਦਾਲਤ... ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਨੂੰ ਦੋ ਮਿੰਟ ਦਾ ਮੌਨ ਰੱਖਿਆ ਜਾਵੇਗਾ
Published On
By Azad Soch
Chandigarh, 16,JUN,2025,(Azad Soch News):- ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਅਹਿਮਦਾਬਾਦ ਵਿਖੇ ਹੋਏ ਭਿਆਨਕ ਹਵਾਈ ਹਾਦਸੇ ਦੇ ਪੀੜਤਾਂ ਦੀ ਯਾਦ 'ਚ ਦੋ ਮਿੰਟ ਦੀ ਮੌਨ ਪ੍ਰਾਰਥਨਾ ਕਰਨ ਦਾ ਐਲਾਨ ਕੀਤਾ ਹੈ। ਇਹ ਸ਼ਰਧਾਂਜਲੀ ਸਮਾਰੋਹ ਹਾਈਕੋਰਟ ਵਿਖੇ... ਬੀਬੀਐਮਬੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਵੀਰਵਾਰ ਨੂੰ ਹੋਵੇਗੀ
Published On
By Azad Soch
Chandigarh,22,MAY,2025,(Azad Soch News):- ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਬੀਬੀਐਮਬੀ ਵਿਵਾਦ (BBMB Controversy) ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਵੀਰਵਾਰ ਨੂੰ ਹੋਵੇਗੀ। ਮੰਗਲਵਾਰ ਨੂੰ, ਕੇਂਦਰ, ਬੀਬੀਐਮਬੀ ਅਤੇ ਹਰਿਆਣਾ ਸਰਕਾਰਾਂ ਨੇ... ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ
Published On
By Azad Soch
Chandigarh,18 DEC,2024,(Azad Soch News):- ਪੰਜਾਬ ਵਿੱਚ ਨਗਰ ਨਿਗਮ ਚੋਣਾਂ (Municipal Elections) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸਖ਼ਤ ਹੁਕਮ ਜਾਰੀ ਕੀਤੇ ਹਨ, ਅਦਾਲਤ ਨੇ ਚੋਣ ਕਮਿਸ਼ਨ ਨੂੰ ਹਰ ਬੂਥ 'ਤੇ ਲੋੜੀਂਦੀ ਗਿਣਤੀ... 