#
Punjab University Chandigarh
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਨੇ ਕਈ ਦਿਨਾਂ ਦੇ ਧਰਨਾ ਪ੍ਰਦਰਸ਼ਨ ਤੋਂ ਬਾਅਦ ਆਪਣਾ ਧਰਨਾ ਖਤਮ ਕਰ ਦਿੱਤਾ ਹੈ
Published On
By Azad Soch
Chandigarh,28,NOV,2025,(Azad Soch News):- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Punjab University Chandigarh) ਵਿੱਚ ਵਿਦਿਆਰਥੀਆਂ ਨੇ ਕਈ ਦਿਨਾਂ ਦੇ ਧਰਨਾ ਪ੍ਰਦਰਸ਼ਨ ਤੋਂ ਬਾਅਦ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀਆਂ ਮੰਗਾਂ ਮਨਜ਼ੂਰ ਕਰਦਿਆਂ ਐਫੀਡੇਵਿਟ (ਹਲਫ਼ਨਾਮਾ) ਦੇ ਭਰਨ ਦਾ ਫੈਸਲਾ ਵਾਪਸ ਲੈ... ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਹਰੀ ਝੰਡੀ ਦੇ ਦਿੱਤੀ ਹੈ
Published On
By Azad Soch
Chandigarh,28,NOV,2025,(Azad Soch News):- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਹਰੀ ਝੰਡੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਚੋਣਾਂ ਸਤੰਬਰ-ਅਕਤੂਬਰ 2026 ਵਿੱਚ ਹੋਣਗੀਆਂ।
ਚੋਣਾਂ ਦੀ ਮਨਜ਼ੂਰੀ ਅਤੇ ਨੋਟੀਫਿਕੇਸ਼ਨ
ਉਪ-ਰਾਸ਼ਟਰਪਤੀ, ਜੋ... ਪੀਯੂ ਬਚਾਓ ਮੋਰਚਾ ਵੱਲੋਂ 26 ਤਰੀਕ ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦੀ ਚੇਤਾਵਨੀ ਤੋਂ ਬਾਅਦ, ਪੀਯੂ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ
Published On
By Azad Soch
Chandigarh,21,NOV,2025,(Azad Soch News):- ਪੀਯੂ (PU) ਬਚਾਓ ਮੋਰਚਾ ਵੱਲੋਂ 26 ਤਰੀਕ ਨੂੰ ਪੰਜਾਬ ਯੂਨੀਵਰਸਿਟੀ (Punjab University) ਬੰਦ ਕਰਨ ਦੀ ਚੇਤਾਵਨੀ ਤੋਂ ਬਾਅਦ, ਪੀਯੂ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸ ਦੌਰਾਨ, ਸ਼ੁੱਕਰਵਾਰ ਨੂੰ, ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿਜ ਯੂਨੀਵਰਸਿਟੀ ਦੇ ਚਾਂਸਲਰ... 'ਪੰਜਾਬ ਯੂਨੀਵਰਸਿਟੀ ਬਚਾਓ' ਮੋਰਚੇ ਨੇ PU ਅਧਿਕਾਰੀਆਂ ਨੂੰ ਅਲਟੀਮੇਟਮ ਦਿੱਤਾ ਹੈ
Published On
By Azad Soch
Chandigarh,21,NOV,2025,(Azad Soch News):- 'ਪੰਜਾਬ ਯੂਨੀਵਰਸਿਟੀ ਬਚਾਓ' ਮੋਰਚੇ ਨੇ PU ਅਧਿਕਾਰੀਆਂ ਨੂੰ ਅਲਟੀਮੇਟਮ ਦਿੱਤਾ ਹੈ ਕਿ 25 ਨਵੰਬਰ ਤੱਕ ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇ। ਜੇ 25 ਤੱਕ ਤਰੀਕਾਂ ਦਾ ਐਲਾਨ ਨਹੀਂ ਹੁੰਦਾ, ਤਾਂ ਮੋਰਚਾ 26 ਨਵੰਬਰ ਨੂੰ ਯੂਨੀਵਰਸਿਟੀ... ਪੰਜਾਬ ਦੀ ਵਿਰਾਸਤ 'ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- ਯੂਨੀਵਰਸਿਟੀ ਦੀ ਸੈਨੇਟ ਨੂੰ ਇਹ ਨੋਟੀਫਿਕੇਸ਼ਨ ਭੰਗ ਨਹੀਂ ਕਰ ਸਕਦਾ, "ਪੰਜਾਬ ਨਹੀਂ ਦੱਬੇਗਾ
Published On
By Azad Soch
*ਪੰਜਾਬ ਦੀ ਵਿਰਾਸਤ 'ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- ਯੂਨੀਵਰਸਿਟੀ ਦੀ ਸੈਨੇਟ ਨੂੰ ਇਹ ਨੋਟੀਫਿਕੇਸ਼ਨ ਭੰਗ ਨਹੀਂ ਕਰ ਸਕਦਾ, "ਪੰਜਾਬ ਨਹੀਂ ਦੱਬੇਗਾ"*
ਚੰਡੀਗੜ੍ਹ, 7 ਨਵੰਬਰ 2025:- ਕੇਂਦਰ ਦੀ BJP ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਅਚਾਨਕ ਭੰਗ ਕਰਨ... ਸ੍ਰੀ ਸਾਹਿਬ ਪਾਏ ਹੋਣ ਕਾਰਨ ਅੰਬਾਲਾ ਦੀ ਗੁਰਸਿੱਖ ਲੜਕੀ ਨੂੰ ਇਮਤਿਹਾਨ ‘ਚ ਬੈਠਣ ਤੋਂ ਰੋਕਿਆ
Published On
By Azad Soch
Rajasthan, 30 June 2024,(Azad Soch News):– ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸ਼ਨ (Public Service Commission) ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ ਸ੍ਰੀ ਸਾਹਿਬ (ਕਿਰਪਾਨ) ਪਾਈ ਹੋਈ ਸੀ,ਸ਼੍ਰੋਮਣੀ ਅਕਾਲੀ ਦਲ (Shiromani... 