#
Punjab Vidhan Sabha
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਵਿਧਾਨ ਸਭਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ,"ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨਹੀਂ, ਸਾਜ਼ਿਸ਼ੀ ਹਨ,ਹੁਣ ਕਸਟੋਡੀਅਨ 'ਤੇ ਵੀ ਹੋਵੇਗਾ ਪਰਚਾ"
Published On
By Azad Soch
'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026' ਪੇਸ਼ ਕਰਦਿਆਂ ਬੇਅਦਬੀ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਪਿੱਛੇ ਬੈਠੇ ਸਾਜ਼ਿਸ਼ੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ 'ਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਵਿੱਚ ਸੋਧ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ
Published On
By Azad Soch
*ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ*
*ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ 'ਤੇ ਜਗਤ... ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ
Published On
By Azad Soch
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।ਡਾ. ਰਵਜੋਤ ਸਿੰਘ... ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
Published On
By Azad Soch
ਚੰਡੀਗੜ੍ਹ, 14 ਜੁਲਾਈਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।... ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ
Published On
By Azad Soch
ਚੰਡੀਗੜ੍ਹ, 11 ਜੁਲਾਈ:ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ... ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ
Published On
By Azad Soch
ਚੰਡੀਗੜ੍ਹ, 11 ਜੁਲਾਈ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ 'ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ... ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ
Published On
By Azad Soch
ਚੰਡੀਗੜ੍ਹ, 11 ਜੁਲਾਈ:16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ।ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ... ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
Published On
By Azad Soch
ਚੰਡੀਗੜ੍ਹ, 10 ਜੁਲਾਈ:ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ।16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ... ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ
Published On
By Azad Soch
ਚੰਡੀਗੜ 6 ਜੁਲਾਈ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ ਪੰਜਾਬ ਵਿਧਾਨ... ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ
Published On
By Azad Soch
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ... ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ
Published On
By Azad Soch
ਚੰਡੀਗੜ੍ਹ, 19 ਮਈ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ... ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ (24 ਫਰਵਰੀ) ਸ਼ੁਰੂ
Published On
By Azad Soch
Chandigarh,24,FEB,2025,(Azad Soch News):- ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਦੋ ਦਿਨਾਂ ਸੈਸ਼ਨ ਅੱਜ (24 ਫਰਵਰੀ) ਸ਼ੁਰੂ ਹੋ ਰਿਹਾ ਹੈ,ਬਜਟ ਸੈਸ਼ਨ (Budget Session) ਤੋਂ ਠੀਕ ਪਹਿਲਾਂ ਹੋਣ ਵਾਲਾ ਸੈਸ਼ਨ ਹੰਗਾਮੇ ਵਾਲਾ ਹੋਣ ਦੀ ਸੰਭਾਵਨਾ ਹੈ, ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਅਮਰੀਕਾ... 