ਪੰਜਾਬ ’ਚ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ
By Azad Soch
On
Patiala,02,MARCH,2025,(Azad Soch News):- ਪੰਜਾਬ ’ਚ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਭਲਕੇ ਗਰਜ ਦੇ ਨਾਲ ਬਿਜਲੀ ਚਮਕਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ,ਮੌਸਮ ਵਿਗਿਆਨ (Meteorology) ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਗੜੇਮਾਰੀ ਅਤੇ ਮੀਂਹ ਕਾਰਨ ਤਾਪਮਾਨ ’ਚ ਥੋੜੀ ਗਿਰਾਵਟ ਆਈ ਹੈ ਪਰ ਸਨਿਚਰਵਾਰ ਨੂੰ ਧੁੱਪ ਵਾਲੇ ਮੌਸਮ ਤੋਂ ਬਾਅਦ ਤਾਪਮਾਨ 3.5 ਡਿਗਰੀ ਵੱਧ ਗਿਆ ਅਤੇ ਆਮ ਤਕ ਪਹੁੰਚ ਗਿਆ,ਇਸ ਤੋਂ ਇਲਾਵਾ ਸੂਬੇ ’ਚ ਸੱਭ ਤੋਂ ਵੱਧ ਤਾਪਮਾਨ ਮੋਹਾਲੀ ’ਚ 26.8 ਡਿਗਰੀ ਦਰਜ ਕੀਤਾ ਗਿਆ।
Latest News
24 Mar 2025 20:18:06
ਨੰਗਲ 24 ਮਾਰਚ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...