#Draft: Add Your Title

#Draft: Add Your Title

Screenshot_20250423-161310_WhatsApp

ਕੋਟਕਪੂਰਾ 23 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਤੋ ਹੋਏ ਹਮਲੇ ਤੇ ਦੁੱਖ ਜਤਾਇਆ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੈਲਾਨੀਆਂ ਤੇ ਹੋਇਆ ਅੱਤਵਾਦੀ ਹਮਲਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਬੇਦੋਸ਼ਿਆਂ ਦੇ ਕਤਲ ਦੀ ਕੋਈ ਵੀ ਧਰਮ ਇਜਾਜ਼ਤ ਨਹੀਂ ਦਿੰਦਾ। ਮਾਸੂਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਕਿਸੇ ਧਰਮ ਜਾਂ ਫਿਰਕੇ ਦੇ ਇਨਸਾਨ ਨਾ ਹੋ ਕੇ ਬੇਹੱਦ ਕਰੂਰ ਬਿਰਤੀ ਵਾਲੇ ਸ਼ੈਤਾਨ ਹੋ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਕਸ਼ਮੀਰੀ ਸਿੱਖ ਇਸ ਤਰਾਂ ਦਾ ਦੁਖਾਂਤ  ਚਿੱਠੀ ਸਿੰਘ ਪੁਰਾ ਕਾਂਡ ਸਮੇਂ ਪਹਿਲਾਂ ਵੀ ਹੰਢਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਤਲੇਆਮਾਂ ਦੀ ਤਹਿ ਤੱਕ ਪੜਤਾਲ ਕਰਨੀ ਬਣਦੀ ਹੈ। ਉਨ੍ਹਾਂ ਦੁਖੀ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੋਇਆ ਅਰਦਾਸ ਕੀਤੀ ਕਿ ਇਸ ਤਰਾਂ ਦਾ ਦੁਖਾਂਤ ਭਵਿੱਖ ਵਿੱਚ ਨਾ ਵਾਪਰੇ।

 

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ