‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 120 ਯੋਗ ਕਲਾਸਾਂ - ਯੋਗਾ ਕੋਆਰਡੀਨੇਟਰ

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 120 ਯੋਗ ਕਲਾਸਾਂ - ਯੋਗਾ ਕੋਆਰਡੀਨੇਟਰ

ਸ੍ਰੀ ਮੁਕਤਸਰ ਸਾਹਿਬ08 ਮਈ

ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਸ਼ਾਮ 120 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨਇਹ ਜਾਣਕਾਰੀ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਸ੍ਰੀ ਅਜ਼ਾਦ ਸਿੰਘ ਨੇ ਦਿੱਤੀ

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਵੇਂ ਕਿ ਸ੍ਰੀ ਮੁਕਤਸਰ ਸਾਹਿਬਮਲੋਟਗਿੱਦੜਬਾਹਾਲੰਬੀਕੋਟਭਾਈਬਰੀਵਾਲਾਰਾਮਗੜ੍ਹ ਚੁੰਘਾਅਕਾਲਗੜ੍ਹਲੱਖੇਵਾਲੀ ਅਤੇ ਗੋਨਿਆਣਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 22 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ 120 ਯੋਗ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚੇਬਜ਼ੁਰਗਔਰਤਾਂਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸ਼ਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਯੋਗ ਕੋਆਰਡੀਨੇਟਰ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ  76694-00500 ਸਥਾਪਿਤ ਕੀਤੀ ਹੈਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ।

Tags:

Advertisement

Latest News

ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ
ਬਿਹਾਰ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਸੂਬੇ ਦੇ ਲੋਕਾਂ...
ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ