ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 2 ਫਰਵਰੀ

ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਮਹੀਨੇ ਦੀ ਨਿਰਧਾਰਤ ਸਮੇਂ-ਸੀਮਾ ਅੰਦਰ ਪੂਰਾ ਕੀਤਾ ਜਾਣਾ ਹੈਜਿਸ ਤੇ 28.65 ਲੱਖ ਦੀ ਅੰਦਾਜ਼ਨ ਲਾਗਤ ਆਵੇਗੀ। ਇਸ ਕੰਮ ਦੇ ਸੰਪੂਰਨ ਹੋਣ ਉਪਰੰਤ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂਉਨ੍ਹਾਂ ਦੇ ਸਹਾਇਕਾਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
ਮੁੰਬਈ, 3 ਫਰਵਰੀ 2026:ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ...
ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ
ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ
ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ