ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 44 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਸਹਾਇਕ ਕਮਿਸ਼ਨਰ

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 44 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਸਹਾਇਕ ਕਮਿਸ਼ਨਰ

ਮਾਲੇਰਕੋਟਲਾ 13 ਫਰਵਰੀ :

                ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਜ਼ਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 46 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਰੱਖੇ ਗਏ ਜਿਨ੍ਹਾਂ ਵਿੱਚ 44 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ।ਪਹਿਲਾ ਤੋਂ ਜ਼ਿਲ੍ਹੇ ਵਿੱਚ 80 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।

                         ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸਲ ਲੋੜਵੰਦਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ

     ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਖ ਵੱਖ ਮਾਧਿਅਮਾਂ ਰਾਹੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਲੇਰਕੋਟਲਾ ਨੂੰ ਰੈਫ਼ਰ ਕੀਤੇ ਜਾਣ।

 

                ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ  ਜਰੂਰਤਮੰਦ ਬੱਚਿਆਂ ਦੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਦਿਆ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ