ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5ਲੱਖ 05 ਹਜਾਰ 236 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5ਲੱਖ 05 ਹਜਾਰ 236 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਮਾਨਸਾ, 28 ਅਪ੍ਰੈਲ :

            ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 5 ਲੱਖ 5 ਹਜ਼ਾਰ 236 ਮੀਟਰਕ ਟਨ ਕਣਕ ਦੀ ਆਮਦ ਹੋਈ ਹੈਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 74 ਹਜ਼ਾਰ 751 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 151387 ਮੀਟਰਕ ਟਨਮਾਰਕਫੈੱਡ ਵੱਲੋਂ 138956 ਮੀਟਰਕ ਟਨਪਨਸਪ ਵੱਲੋਂ 113958 ਮੀਟਰਕ ਟਨਵੇਅਰ ਹਾਊਸ ਵੱਲੋਂ 64965 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 1099.32 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ 275890 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।

Tags:

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ