ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ

                         ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ  ਵਿੱਚ 666721.7 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

                         ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 245254.48 ਐਮ.ਟੀ.ਮਾਰਕਫੈਡ ਵੱਲੋ 171094 ਐਮ.ਟੀਪੰਜਾਬ ਵੇਅਰ ਹਾਊਸ ਵੱਲੋ 91266164 ਐਮ.ਟੀ ਅਤੇ ਪਨਸਪ ਵੱਲੋ 126604 ਐਮ.ਟੀਪ੍ਰਾਈਵੇਟ ਖਰੀਦਦਾਰਾਂ ਵੱਲੋ 338 ਐਮ.ਟੀ. ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਗਏ ਝੋਨੇ ਵਿੱਚੋ ਕੁੱਲ 509608.82 ਐਮ.ਟੀ ਦੀ ਲਿਫਟਿੰਗ ਹੋ ਚੁੱਕੀ ਹੈਜੋ ਕਿ ਕੁੱਲ ਖਰੀਦ ਦਾ 72 ਘੰਟੇ ਦੀ ਖਰੀਦ ਅਨੁਸਾਰ 90.76 ਪ੍ਰਤੀਸ਼ਤ ਹੈ। ਖਰੀਦ ਕੀਤੀ ਗਈ ਝੋਨੇ ਦੇ ਸਨਮੁੱਖ ਕਿਸਾਨਾਂ  1273 ਕਰੋੜ ਰੁਪਏ  ਦੀ ਅਦਾਇਗੀ ਕਰ ਦਿੱਤੀ ਗਈ ਹੈ।

 

 

Tags:

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ