ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ

ਸ੍ਰੀ ਮੁਕਤਸਰ ਸਾਹਿਬ, 26 ਮਈ

 

                                 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿੱਚ ਕੁਲ 66.89% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿੱਚ 58.07%ਮਲੋਟ ਵਿੱਚ 66.55% ਅਤੇ ਗਿੱਦੜਬਾਹਾ ਵਿੱਚ 68.10% ਮਤਦਾਨ ਹੋਇਆ।

 

                          ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਅਮਲੇ ਨੂੰ ਸਾਂਤਮਈ ਚੋਣਾਂ ਕਰਵਾਉਣ ਲਈ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਵੋਟਾਂ ਦੀ ਗਿਣਤੀ 29 ਮਈ ਨੂੰ ਸਬੰਧਤ ਨਗਰ ਕੌਂਸਲ ਦੀ ਹਦੂਦ ਅੰਦਰ ਬਣਾਏ ਗਏ ਕਾਊਂਟਿੰਗ ਸੈਂਟਰ ਵਿਚ ਹੋਵੇਗੀ। 

Advertisement

Latest News

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ...
ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ
ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ
ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਾਮੀ ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਦਿੱਲੀ ‘ਚ ਮਹਿੰਗੀ ਹੋਈ CNG,12 ਦਿਨਾਂ ‘ਚ ਚੌਥੀ ਵਾਰ ਵਧੇ ਰੇਟ