ਕੱਲ੍ਹ 11 ਜੂਨ ਬੁੱਧਵਾਰ ਨੂੰ ਪੂਰੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ
By Azad Soch
On
Patiala,10,JUN,2025,(Azad Soch News):- ਕੱਲ੍ਹ 11 ਜੂਨ ਬੁੱਧਵਾਰ ਨੂੰ ਪੂਰੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਸਰਕਾਰ ਵੱਲੋਂ ਇਹ ਛੁੱਟੀ 15ਵੀਂ ਸਦੀ ਦੇ ਪ੍ਰਸਿੱਧ ਸੰਤ ਅਤੇ ਕਵੀ ਸੰਤ ਕਬੀਰ ਦਾਸ (Sant Kabir Das) ਦੀ ਜਨਮ ਵਰ੍ਹੇਗੰਢ ਮਨਾਉਣ ਲਈ ਦਿੱਤੀ ਗਈ ਹੈ,ਸੰਤ ਕਬੀਰ ਜਯੰਤੀ ਹਰ ਸਾਲ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਏਕਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਯਾਦ ਕਰਨ ਲਈ ਮਨਾਈ ਜਾਂਦੀ ਹੈ,ਸੰਤ ਕਬੀਰ ਆਪਣੇ ਅਧਿਆਤਮਿਕ ਦੋਹੇ ਅਤੇ ਸੁਧਾਰਵਾਦੀ ਵਿਚਾਰਾਂ ਲਈ ਮਸ਼ਹੂਰ ਹਨ,ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਚੱਲ ਰਹੀਆਂ ਹਨ,ਸਕੂਲ ਸਿੱਖਿਆ ਵਿਭਾਗ ਨੇ ਵਧਦੇ ਤਾਪਮਾਨ ਦੇ ਮੱਦੇਨਜ਼ਰ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ, ਜੋ ਕਿ
Related Posts
Latest News
24 Jan 2026 19:39:11
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...

