ਪੰਜਾਬ ਦੇ ਅੱਜ ਕਈ ਇਲਾਕਿਆਂ ਵਿਚ ਛਾਏ ਬੱਦਲ
By Azad Soch
On
Patiala,09,MAY,2025,(Azad Soch News):- ਪੰਜਾਬ ਵਿੱਚ ਮੌਸਮ ਵਿਭਾਗ (Department of Meteorology) ਅਨੁਸਾਰ ਅਗਲੇ 5 ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ,ਇਹ ਮੌਸਮ ਚੇਤਾਵਨੀ 8 ਤੋਂ 12 ਮਈ ਤੱਕ ਲਾਗੂ ਰਹੇਗੀ।ਮੋਹਾਲੀ, ਲੁਧਿਆਣਾ, ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ।
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


