ਨੇਤਰਹੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਸੈਮੀਨਾਰ

ਨੇਤਰਹੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ  ਕੀਤਾ ਗਿਆ ਸੈਮੀਨਾਰ

ਅੰਮ੍ਰਿਤਸਰ 18 ਅਪੈ੍ਰਲ:--

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਬੀਬੀ ਭਾਨੀ ਨੇਤਰਹੀਨ ਸੰਸਥਾਨ (ਲੜਕੀਆਂ), ਛੇਹਰਟਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆਜਿਸ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪਿ੍ਰੰਸੀਪਲ ਸ੍ਰੀ ਸੁਨੀਲ ਗੁਪਤਾ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ

   ਇਸ ਮੌਕੇ ਆਪਣੇ ਸੰਬੌਧਨ ਵਿੱਚ ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨਜਿਸਦਾ ਲਾਭ ਹਰ ਦਿਵਿਆਂਗ ਵੋਟਰ ਲੈ ਸਕਦਾ ਹੈਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਦਿਵਿਆਂਗ ਵੋਟਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕਸ਼ਮ ਐਪ ਤਿਆਰ ਕੀਤੀੌ ਗਈ ਹੈ,ਇਸ ਐਪ ਉੱਪਰ ਰਜਿਸਟ੍ਰੇਸ਼ਨ ਕਰਵਾ ਕੇ ਕੋਈ ਵੀ ਦਿਵਿਆਂਗ ਵੋਟਰ ਪੋਲÇੰਗ ਵਾਲੇ ਦਿਨ ਟ੍ਰਾਂਸਪੋਟ ਦੀ ਸੁਵਿਧਾ ਲੈ ਸਕਦਾ ਹੈਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲÇੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈਉਹਨਾਂ ਕਿਹਾ ਕਿ ਦਿਵਿਆਂਗ ਵੋਟਰ ਇਕ ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨਇਸ ਮੌਕੇ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਓ.ਡੀ.ਮੈਡਮ ਨੀਰਜਗੁਰਵਿੰਦਰ ਸਿੰਘ , ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸਿਮਰਨਜੀਤ ਕੌਰ ਹਾਜ਼ਰ ਸਨ

Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ