ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 3 ਸਤੰਬਰ ਨੂੰ ਗਿੱਦੜਬਾਹਾ ਵਿਖੇ ਲਗਾਇਆ ਜਾਵੇਗਾ ਵਿਸ਼ੇਸ਼ ਲੋਕ ਸੁਵਿਧਾ ਕੈਂਪ
By Azad Soch
On
ਸ੍ਰੀ ਮੁਕਤਸਰ ਸਾਹਿਬ, 31 ਅਗਸਤ:
ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ 'ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
Tags:
Related Posts
Latest News
17 Jun 2025 19:25:31
ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ