ਬਾਲ ਮਜਦੂਰੀ ਖਿਲਾਫ ਟਾਸਕ ਫੋਰਸ ਦੀ ਅਚਾਨਕ ਛਾਪੇਮਾਰੀ

ਬਾਲ ਮਜਦੂਰੀ ਖਿਲਾਫ ਟਾਸਕ ਫੋਰਸ ਦੀ ਅਚਾਨਕ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ17 ਫਰਵਰੀ:

 

 

ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਮੈਬਰਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਕਸਬੇ ਵਿਖੇ ਪੈਨ ਇਡੀਆ ਰੈਕਕਿਊ ਐਂਡ ਰਿਹੈਬਿਲੀਟੇਸ਼ਨ ਕੈਪੈਨ ਫਾਰ ਇਰੈਡੀਕੇਸ਼ਨ ਆਫ਼ ਚਾਈਲਡ ਐਂਡ ਐਡੋਲਸੈਂਟ ਲੇਬਰ ਮੁਹਿੰਮ ਦੀ ਸੁਰੂਆਤ ਕੀਤੀ ਗਈ । ਇਸ ਮੌਕੇ ਵੱਖ-ਵੱਖ ਥਾਵਾਂ ਤੇ ਅਚਾਨਕ ਛਾਪੇਮਾਰੀ ਕਰਕੇ 18 ਸਾਲਾਂ ਤੋਂ ਘੱਟ ਬਾਲ ਅਤੇ ਕਿਸ਼ੋਰ ਕਿਰਤੀਆ  ਦੀ ਜਾਂਚ ਕੀਤੀ ਗਈ। ਰੇਡ ਦੌਰਾਨ ਮੇਨ ਬਜ਼ਾਰਕੋਟਕਪੂਰਾ ਰੋਡ ਅਤੇ ਬਠਿੰਡਾ ਰੋਡ ਤੇ ਸਥਿੱਤ ਦੁਕਾਨਾ ਅਤੇ ਹੋਰ ਵਪਾਰਕ ਅਦਾਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ । ਇਹ ਕਾਰਵਾਈ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ  ਸਾਹਿਬ ਅਤੇ ਕਿਰਤ ਤੇ ਸੁਲਾਹ ਅਫ਼ਸਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਕੀਤੀ ਗਈ ।

 

 

ਇਸ ਦੌਰਾਨ ਸੰਬੰਧਿਤ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਭਵਿੱਖ ਵਿਚ ਬਾਲ ਜਾਂ ਕਿਸ਼ੋਰਾਂ ਨੂੰ ਖਤਰਨਾਕ ਅਦਾਰਿਆਂ ਵਿੱਚ ਕਿਰਤੀ ਨਾ ਰੱਖਣ ਦੀ ਚੇਤਾਵਨੀ ਦਿੱਤੀ ਗਈਜਿਨ੍ਹਾਂ ਅਦਾਰਿਆਂ ਨੇ ਇਸ ਤਹਿਤ ਉਲੰਘਨਾ ਕੀਤੀ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਗਈ । ਕਿਰਤ ਇੰਸਪੈਕਟਰ ਟਿੰਕੂ ਜੈਨ ਵੱਲੋਂ ਚਾਈਲਡ ਲੇਬਰ ਐਕਟ ਅਧੀਨ ਸਜ਼ਾ ਅਤੇ ਜੁਰਮਾਨਿਆਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਤੋਂ ਇਲਾਵਾ ਹੋਰ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਵੀ ਚਾਈਲਡ ਲੇਬਰ ਕਾਨੂੰਨ ਸਬੰਧੀ ਜਾਗੂਰਕ ਕੀਤਾ ਗਿਆ । 

 

 

ਇਸ ਮੌਕੇ ਕਿਰਤ ਇੰਸਪੈਕਟਰ ਟਿੰਕੂ ਜੈਨ ਅਤੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਸੋਹਲਪ੍ਰੀਤ ਕੌਰ ਸੀ.ਪੀ.ਓ.ਜਸਪਾਲ ਸਿੰਘ ਕਾਂਸਟੇਬਲ ਸਿੱਖਿਆ ਵਿਭਾਗ ਤੋਂ ਜਸਕਰਨ ਸਿੰਘ ਕਿਰਤ ਵਿਭਾਗ ਤੋਂ ਸਵਰਨਜੀਤ ਸਿੰਘਕਾਨੂੰਨੀ ਸੇਵਾਵਾਂ ਅਥਾਰਟੀ ਤੋਂ  ਜੀਵਨ ਸਿੰਗਲਾ ਹਾਜ਼ਰ ਸਨ। 

Advertisement

Latest News

ਵਪਾਰੀਆਂ ਦਾ ਸਮਾਂ, ਮਿਹਨਤ ਅਤੇ ਪੈਸਾ ਬਚਾਉਣ ਲਈ ਸਮਰਪਿਤ ਪਲੇਟਫਾਰਮ ਸਥਾਪਿਤ ਕੀਤਾ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ ਵਪਾਰੀਆਂ ਦਾ ਸਮਾਂ, ਮਿਹਨਤ ਅਤੇ ਪੈਸਾ ਬਚਾਉਣ ਲਈ ਸਮਰਪਿਤ ਪਲੇਟਫਾਰਮ ਸਥਾਪਿਤ ਕੀਤਾ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ
*ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ...
ਇਹ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ, ਲੋਕ, ਪ੍ਰਸ਼ਾਸਨ ਅਤੇ ਵੀਡੀਸੀ ਮਿਲ ਕੇ ਲੜ ਰਹੇ ਹਨ: ਧਾਲੀਵਾਲ
ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ
ਬਾਲ ਮਜਦੂਰੀ ਖਿਲਾਫ ਟਾਸਕ ਫੋਰਸ ਦੀ ਅਚਾਨਕ ਛਾਪੇਮਾਰੀ
ਕਿਸਾਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ 'ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ - ਡਾ. ਭੁਪਿੰਦਰ ਸਿੰਘ
ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ
ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ