ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ - ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ - ਡਿਪਟੀ ਕਮਿਸ਼ਨਰ

ਫ਼ਰੀਦਕੋਟ ,8 ਮਈ () 

ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ 506000 ਲੱਖ ਮੀਟਰਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤਕ ਵੱਖ ਵੱਖ  ਖਰੀਦ ਏਜੰਸੀਆਂ ਵੱਲੋਂ  490243 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ 

ਉਨ੍ਹਾਂ ਦੱਸਿਆ ਕਿ  ਕੱਲ ਤੱਕ ਪਨਗ੍ਰੇਨ ਵੱਲੋਂ 101389 ਮੀਟਰਕ ਟਨਮਾਰਕਫੈੱਡ ਵੱਲੋਂ 106096 ਮੀਟਰਕ ਟਨਪਨਸਪ ਵੱਲੋਂ 99595  ਮੀਟਰਕ ਟਨਪੰਜਾਬ ਸਟੇਟ ਵੇਅਰ ਹਾਊਸ ਵੱਲੋਂ 62195 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 120968 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਕਣਕ ਦੀ 399464 ਮੀਟਰਕ ਟਨ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤਕ  883.87 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ  ਵੀ ਕੀਤੀ ਜਾ ਚੁੱਕੀ ਹੈ।

ਡੀ ਐਫ ਐਸ ਸੀ ਫਰੀਦਕੋਟ ਸ. ਗੁਰਜੀਤ ਸਿੰਘ ਨੇ ਦੱਸਿਆ ਸਰਕਾਰ ਵੱਲੋਂ ਦਿੱਤੇ ਖਰੀਦ ਦੇ ਟੀਚੇ ਵਿੱਚੋਂ 97 ਪ੍ਰਤੀਸ਼ਤ ਟੀਚੇ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਰਹਿੰਦੇ ਟੀਚੇ ਨੂੰ ਵੀ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ...
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ