ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤ ਗਏ

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤ ਗਏ

Sangrur/Dhuri, 04 June,2024,(Azad Soch News):- ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤ ਗਏ ਹਨ,ਉਹ ਡੇਢ ਲੱਖ ਦੀ ਲੀਡ ਨਾਲ ਜਿੱਤੇ ਹਨ,ਹਾਲਾਂਕਿ ਅਜੇ ਇਸ ਦਾ ਅਧਿਕਾਰਕ ਐਲਾਨ ਹੋਣਾ ਬਾਕੀ ਹੈ,ਇਸ ਦੇ ਮੱਦੇਨਜ਼ਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਆਮ ਆਦਮੀ ਪਾਰਟੀ ਦੇ ਵਰਕਰ ਜੁਟਣਾ ਸ਼ੁਰੂ ਹੋ ਗਏ ਹਨ,ਇਸ ਜਿੱਤ ਨੂੰ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ,ਆਪ ਦੇ ਵਰਕਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੂੰ ਵਧਾਈਆਂ ਦੀਆਂ ਪੋਸਟਾਂ ਪਾ ਰਹੇ ਹਨ,ਉੱਥੇ ਹੀ ਉਹਨਾਂ ਦੇ ਬਰਨਾਲਾ ਰਿਹਾਇਸ਼ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ,ਆਪ' ਉਮੀਦਵਾਰ ਮੀਤ ਹੇਅਰ ਨੂੰ  255156, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 130210, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 126182, ਭਾਜਪਾ ਦੇ ਅਰਵਿੰਦ ਖੰਨਾ ਨੂੰ 157997 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 212212 ਵੋਟਾਂ ਮਿਲੀਆਂ ਹਨ,ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਵਿਧਾਨ ਸਭਾਵਾਂ ਦੀ ਗਿਣਤੀ-ਬਰਨਾਲਾ ਵਿਧਾਨ ਸਭਾ ਹਲਕਾ ਭਦੌੜ,ਵਿਧਾਨ ਸਭਾ ਹਲਕਾ ਮਹਿਲ ਕਲਾਂ ਬਰਨਾਲਾ ਦੇ ਐਸਡੀ ਕਾਲਜ ਵਿੱਚ ਪੁਲਿਸ (Police) ਪ੍ਰਸ਼ਾਸਨ ਵੱਲੋਂ ਕਰੜੇ ਪ੍ਰਬੰਧ ਕੀਤੇ ਗਏ ਹਨ, ਥ੍ਰੀ ਲੇਅਰ ਫੋਰਸ ਤਾਇਨਾਤ ਕੀਤੀ ਗਈ ਹੈ। ਕੀਤਾ ਗਿਆ ਹੈ

 

Advertisement

Latest News

ਗਰਮੀਆਂ 'ਚ ਜਾਮੁਨ ਖਾਣਾ ਸਿਹਤ ਲਈ ਫਾਇਦੇਮੰਦ ਹੈ,ਇਨ੍ਹਾਂ ਬਿਮਾਰੀਆਂ ਲਈ ਵਰਦਾਨ ਹੈ ਗਰਮੀਆਂ 'ਚ ਜਾਮੁਨ ਖਾਣਾ ਸਿਹਤ ਲਈ ਫਾਇਦੇਮੰਦ ਹੈ,ਇਨ੍ਹਾਂ ਬਿਮਾਰੀਆਂ ਲਈ ਵਰਦਾਨ ਹੈ
ਜਾਮੁਨ (Jamun) ਦੇ ਬੀਜਾਂ ਦਾ ਪਾਊਡਰ ਬਣਾ ਕੇ ਸਵੇਰੇ-ਸ਼ਾਮ ਖਾਣ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਜਾਮੁਨ ਦੇ...
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ
ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਜੀ ਤੋਂ ‘ਹਰਿਆਣਾ ਸਿੱਖ ਏਕਤਾ ਦਲ’ ਦੀ ਸ਼ੁਰੂਆਤ ਕੀਤੀ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-07-2024 ਅੰਗ 676
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕ
ਹੈਲਪ ਡੈਸਕ ਦਾ ਸਥਾਨ ਸਬ ਰਜਿਸਟਰਾਰ ਦਫਤਰ ਪ੍ਰਵੇਸ਼ ਦੁਆਰ ਤੋਂ ਬਦਲ ਕੇ ਐਸ ਡੀ ਐਮ ਦਫਤਰ ਦੀ ਐਂਟਰੀ ਵੱਲ ਤਬਦੀਲ ਕੀਤਾ ਗਿਆ