ਲੁਧਿਆਣਾ ਪੱਛਮੀ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗੋਲੀ ਲੱਗਣ ਨਾਲ ਮੌਤ
By Azad Soch
On
Ludhiana,11 JAN,2025,(Azad Soch News):- ਰਾਤ ਲੁਧਿਆਣਾ ਪੱਛਮੀ ਤੋ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ (MLA Gurpreet Singh Gogi) ਦਾ ਦਿਹਾਂਤ ਹੋ ਗਿਆ,ਉਨ੍ਹਾਂ ਨੂੰ ਡੀ ਐਮ ਸੀ ਹਸਪਤਾਲ (DMC Hospital) ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਉਥੇ ਹੀ ਆਖ਼ਰੀ ਸਾਹ ਲਏ,ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ (Licensed Pistol) ਸਾਫ਼ ਕਰ ਰਿਹਾ ਸੀ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ,ਗੋਲੀ ਸਿਰ 'ਚੋਂ ਲੰਘ ਗਈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


