ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
By Azad Soch
On
ਤਰਨ ਤਾਰਨ 17 ਜੁਲਾਈ :
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਨੂੰ ਜ਼ਿਲਾ ਤਰਨ ਤਾਰਨ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਸ੍ਰੀ ਹਰਪ੍ਰੀਤ ਸਿੰਘ ਕੋਟ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਰਹੇ ਹਨ।
ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੀਡੀਆ ਇੰਚਾਰਜ ਵੀ ਰਹੇ ਅਤੇ ਵੱਖ-ਵੱਖ ਸੂਬਿਆਂ ਦੇ ਵਿੱਚ ਪਾਰਟੀ ਲਈ ਕੰਮ ਕੀਤਾ।
ਇਸ ਤੋਂ ਇਲਾਵਾ ਉਹਨਾਂ ਜਰਨਲ ਸਕੱਤਰ ਪੰਜਾਬ ਬੁਧੀਜੀਵੀ ਵਿੰਗ ਤੇ
ਬੁਲਾਰੇ ਤੌਰ ਤੇ ਆਮ ਆਦਮੀ ਪਾਰਟੀ ਦੀ ਸੇਵਾ ਨਿਭਾਈ।
ਉਹਨਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਯੋਗਤਾ ਸਦਕਾ ਹੁਣ ਉਹਨਾਂ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਮੀਡੀਆ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।
Tags:
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


