ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ
By Azad Soch
On
Amritsar, March 16, 2025,(Azad Soch News):- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ,ਕੇਜਰੀਵਾਲ ਅੰਮ੍ਰਿਤਸਰ ਵਿੱਚ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਨਿਵਾਸ ਸਥਾਨ 'ਤੇ ਪਹੁੰਚੇ,ਇੱਥੇ ਕੁਝ ਸਮਾਂ ਠਹਿਰਣ ਮਗਰੋਂ ਉਹ ਲਕਸ਼ਮੀਕਾਂਤਾ ਚਾਵਲਾ ਦੇ ਨਿਵਾਸ ਸਥਾਨ 'ਤੇ ਪਹੁੰਚੇ ਅਤੇ ਅੱਧੇ ਘੰਟੇ ਲਈ ਰਸਮੀ ਗੱਲਬਾਤ ਕੀਤੀ,ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸਨ।
Advertisement
Latest News
16 Apr 2026 21:57:50
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ- ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
