ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਟਿਆਲਾ ਜੇਲ੍ਹ ਤੋਂ ਅੱਜ ਆਉਣਗੇ ਬਾਹਰ
By Azad Soch
On
Patiala,04 NOV,2024,(Azad Soch News):- ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (AAP MLA Jaswant Singh Gajjanmajra) ਨੂੰ ਮਨੀਲਾਂਡਰਿੰਗ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ ਹੈ,ਉਹ ਪਟਿਆਲਾ ਜੇਲ੍ਹ ਵਿਚ ਬੰਦ ਸਨ ਅਤੇ ਅੱਜ ਉਹ ਜੇਲ੍ਹ ਤੋਂ ਬਾਹਰ ਆਉਣਗੇ।
Related Posts
Advertisement
Latest News
06 May 2026 20:05:23
ਚੰਡੀਗੜ੍ਹ, 6 ਮਈ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ...
