‘ਆਮ ਆਦਮੀ ਪਾਰਟੀ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ
By Azad Soch
On
Patiala,09 July,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ,ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ ਕਈ ਦਿਨਾਂ ਤੋਂ ਬਹੁਤ ਬੀਮਾਰ ਚੱਲ ਰਹੇ ਸਨ,ਇਸ ਦੇ ਕਾਰਨ ਅੱਜ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ,ਪ੍ਰਦੀਪ ਛਾਬੜਾ ਦੇ ਦੇਹਾਂਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ,ਪ੍ਰਦੀਪ ਛਾਬੜਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ (Senior Leader) ਸਨ,ਪ੍ਰਦੀਪ ਛਾਬੜਾ ਦੇ ਦਿਹਾਂਤ ਕਾਰਨ ਅੱਜ ਨਗਰ ਨਿਗਮ (Municipal Corporation) ਦੀ ਬੈਠਕ ਨੂੰ ਵੀ ਮੁਲਤਵੀ ਕੀਤਾ ਜਾ ਸਕਦਾ ਹੈ,ਇਸ ਦੁਖਦਾਈ ਖਬਰ ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਣੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ।
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...