ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਅੱਜ ਮਿਤੀ 12 ਮਈ 2025 ਨੂੰ ਪੂਰਨ ਤੌਰ ’ਤੇ ਬੰਦ ਰਹਿਣਗੇ
By Azad Soch
On
Amritsar Sahib,12, MAY,2025,(Azad Soch News):- ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ (Deputy Commissioner Amritsar) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਅੱਜ ਮਿਤੀ 12 ਮਈ 2025 ਨੂੰ ਪੂਰਨ ਤੌਰ ’ਤੇ ਬੰਦ ਰਹਿਣਗੇ,ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ,ਬਲੈਕ ਆਊਟ ਲੋਕਾਂ ਦੀ ਸੁਰੱਖਿਆ ਲਈ ਕੀਤਾ ਜਾਂਦਾ ਹੈ,ਜੇਕਰ ਕੋਈ ਖਤਰੇ ਦਾ ਸੰਕੇਤ ਮਿਲੇਗਾ ਤਾਂ ਬਲੈਕ ਆਊਟ (Black Out) ਹੋਵੇਗਾ,ਫਿਰ ਵੀ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਰਾਤ ਸਮੇਂ ਘੱਟ ਤੋਂ ਘੱਟ ਰੋਸ਼ਨੀ ਕੀਤੀ ਜਾਵੇ,ਜੇਕਰ ਬਲੈਕ ਆਊਟ ਹੋਵੇ ਤਾਂ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਪਿਛਲੇ ਦਿਨਾਂ ਵਾਂਗ ਹੀ ਆਪਾਂ ਹਰ ਪ੍ਰਕਾਰ ਦੀ ਲਾਈਟ ਬੰਦ ਕਰਕੇ ਇਸ ਵਿੱਚ ਸਹਿਯੋਗ ਕਰਨਾ ਹੈ,ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ (District Administration Amritsar) ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਵਾਸੀਆਂ ਤੋਂ ਮਿਲੇ ਭਰਪੂਰ ਸਹਿਯੋਗ ਲਈ ਤੁਹਾਡਾ ਧੰਨਵਾਦ ਕੀਤਾ।
Related Posts
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...