ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ ਦੇ ਵੱਲੋਂ ਰੇਡ ਕੀਤੀ ਗਈ

ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ ਦੇ ਵੱਲੋਂ ਰੇਡ ਕੀਤੀ ਗਈ

Amritsar,15,JULY,2025,(Azad Soch News):- ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ (Vigilance) ਦੇ ਵੱਲੋਂ ਰੇਡ ਕੀਤੀ ਗਈ,ਅੰਮ੍ਰਿਤਸਰ ਸਥਿਤ ਮਜੀਠੀਆ ਦੀ ਰਿਹਾਇਸ਼ ਤੇ ਅੱਜ ਸਵੇਰੇ ਤੋਂ ਹੀ ਰੇਡ ਜਾਰੀ ਹੈ,ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ ਕਿ ਰੇਡ ਕਿਸ ਮਕਸਦ ਦੇ ਤਹਿਤ ਕੀਤੀ ਗਈ,ਮਜੀਠੀਆ ਖਿਲਾਫ਼ ਵਿਜੀਲੈਂਸ ਵੱਲੋਂ ਪਿਛਲੇ ਮਹੀਨੇ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਨਾਭਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ,ਇਸ ਵੇਲੇ ਵੀ ਮਜੀਠੀਆ ਜੇਲ੍ਹ ਦੇ ਅੰਦਰ ਬੰਦ ਹਨ। 

Advertisement

Latest News

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਈ 2026:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ...
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ