ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਆਗੂ ਪਵਨ ਟੀਨੂੰ 'ਆਪ' 'ਚ ਹੋਏ ਸ਼ਾਮਿਲ

ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਆਗੂ ਪਵਨ ਟੀਨੂੰ 'ਆਪ' 'ਚ ਹੋਏ ਸ਼ਾਮਿਲ

Chandigarh,14 April,2024,(Azad Soch News):- ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ (Former MLA Pawan Kumar Tinu) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਦੇ ਨਾਲ ਗੁਰਚਰਨ ਸਿੰਘ ਚੰਨੀ (Gurcharan Singh Channi) ਵੀ 'ਆਮ ਆਦਮੀ ਪਾਰਟੀ' 'ਚ ਸ਼ਾਮਿਲ ਹੋ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਪਵਨ ਟੀਨੂੰ ਦਾ ਪਾਰਟੀ ਵਿੱਚ ਸਵਾਗਤ ਕੀਤਾ,ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਹੋਣਗੇ,ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ,13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ,ਪਹਿਲੀ ਸੂਚੀ ਵਿੱਚ ਜਲੰਧਰ (Jalandhar) ਦੇ ਉਮੀਦਵਾਰ ਦਾ ਐਲਾਨ ਨਾ ਹੋਣ ਕਾਰਨ ਇੱਕ ਵਾਰ ਇਹ ਚਰਚਾ ਫਿਰ ਛਿੜ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਵਿਵਾਦ ਹੈ।

 

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ