ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ
By Azad Soch
On
Mohali,30,MAY,2025,(Azad Soch News):- ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ,ਮੌਸਮ ਕੇਂਦਰ ਚੰਡੀਗੜ੍ਹ (Weather Center Chandigarh) ਦੇ ਅਨੁਸਾਰ, ਪੰਜਾਬ ਦੇ 12 ਜ਼ਿਲ੍ਹੇ ਹਨ ਜਿੱਥੇ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਇਸ ਦੇ ਨਾਲ ਹੀ, 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਮੌਸਮ ਕੇਂਦਰ ਦੇ ਅਨੁਸਾਰ, ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ,ਜਿਸ ਤੋਂ ਬਾਅਦ ਕਈ ਥਾਵਾਂ ਉੱਤੇ ਭਾਰੀ ਮੀਂਹ ਨੇ ਦਸਤਕ ਦੇ ਦਿੱਤੀ ਹੈ,ਮੁਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ।
Related Posts
Latest News
24 Jan 2026 19:39:11
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...

