ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ
By Azad Soch
On
Patiala,04,JULY,2025,(Azad Soch News):- ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ,ਪੰਜਾਬ ਵਿੱਚ 11 ਜ਼ਿਲ੍ਹਿਆਂ ਲਈ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਇਸ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ 6 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਦੇ ਆਸਾਰ ਬਣੇ ਰਹਿਣ ਦੀ ਉਮੀਦ ਹੈ।
Related Posts
Latest News
24 Jan 2026 19:39:11
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...

