ਅੰਮ੍ਰਿਤਸਰ ਅੰਡਰ- 16 ਨੇ 10 ਵਿਕਟਾਂ ਨਾਲ ਜਿੱਤਿਆ ਮੈਚ

ਅੰਮ੍ਰਿਤਸਰ ਅੰਡਰ- 16 ਨੇ 10 ਵਿਕਟਾਂ ਨਾਲ ਜਿੱਤਿਆ ਮੈਚ

ਅੰਮ੍ਰਿਤਸਰ, 18 ਅਪ੍ਰੈਲ (      )- ਪੰਜਾਬ ਰਾਜ ਅੰਤਰ ਜਿਲਾ੍ਹ  ਅੰਡਰ -16 ਟੂਰਨਾਮੈਂਟ ਦੇ ਆਖਰੀ ਲੀਗ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 16 ਟੀਮ ਨੇ ਫਾਜਲਿਕਾ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਅੰਮ੍ਰਿਤਸਰ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਫਾਜਲਿਕਾ 129 ਦੇ ਸਕੋਰ  ਤੇ ਆਲ ਆਊਟ ਹੋ ਗਏ ਪਾਰਸ ਨੇ 46 ਦੌੜਾਂ ਬਣਾਈਆਂ ਰੋਹਨ ਸ਼ਰਮਾ ਨੇ 41 ਦੌੜਾਂ ਦੇ ਕੇ 5 ਵਿਕਟਾਂ ਅਤੇ ਗੁਰਸੇਵਕ ਸਿੰਘ ਨੇ 44 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ ਜਵਾਬ ’ ਅੰਮ੍ਰਿਤਸਰ 206 ਦੌੜਾਂ ’ਤੇ ਆਲ ਆਊਟ ਹੋ ਗਿਆ ਨਿਕੇਤ ਨੰਦਾ ਨੇ 58 ਅਤੇ ਦਮਨਜੀਤ ਨੇ 46 ਦੌੜਾਂ ਬਣਾਈਆਂ ਦੂਜੀ ਪਾਰੀ ’ ਫਾਜਲਿਕਾ 138 ਦੌੜਾਂ ’ਤੇ ਆਲ ਆਊਟ ਹੋ ਗਈ ਗੁਰਸੇਵਕ ਨੇ 48 ਦੌੜਾਂ ’ਤੇ 5 ਵਿਕਟਾਂ ਅਤੇ ਰੋਹਨ ਸ਼ਰਮਾ ਨੇ 50 ਦੌੜਾਂ ’ਤੇ 3 ਵਿਕਟਾਂ ਲਈਆਂ ਅਤੇ ਅੰਮ੍ਰਿਤਸਰ ਵਲੋਂ ਜਵਾਬ ’ 64 ਦੌੜਾਂ ’ਤੇ ਪ੍ਰਾਗੁਡਨ ਸਕੋਰ 31 ਦੌੜਾਂ ’ਤੇ ਅਤੇ ਕਵੀਸ਼ ਸੇਠੀ ਨੇ 22 ਦੌੜਾਂ ਬਣਾ ਕੇ ਮੈਚ 10 ਵਿਕਟਾਂ ਨਾਲ ਜਿੱਤ ਲਿਆ 

 ਸ਼੍ਰੀ ਘਨਸ਼ਾਮ ਥੋਰੀ  ਡਿਪਟੀ ਕਮਿਸ਼ਨਰ -ਕਮ ਪ੍ਰਧਾਨ -.ਜੀ.., .ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.., ਅੰਮ੍ਰਿਤਸਰ -ਕਮ ਮੀਤ ੍ਵਪ੍ਰਧਾਨ .ਜੀ.ਅਤੇ .ਇੰਦਰਜੀਤ ਸਿੰਘ ਬਾਜਵਾ ਹਨੀ.ਸਕੱਤਰ .ਜੀ.ਨੇ ਟੀਮ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਸ ਕੀਤੀ ਕਿ ਅੰਮ੍ਰਿਤਸਰ ਬਾਕੀ ਟੂਰਨਾਮੈਂਟ ਵਿੱਚ  ਵਧੀਆ ਪ੍ਰਦਰਸ਼ਨ ਕਰੇਗਾ

 

Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ