ਮੋਹਾਲੀ ਜ਼ਿਲ੍ਹੇ ਦੇ ਲਾਲੜੂ ਇਲਾਕੇ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ

ਮੋਹਾਲੀ ਜ਼ਿਲ੍ਹੇ ਦੇ ਲਾਲੜੂ ਇਲਾਕੇ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ

Mohali,17 NOV,2024,(Azad Soch News):- ਮੋਹਾਲੀ ਜ਼ਿਲ੍ਹੇ ਦੇ ਲਾਲੜੂ ਇਲਾਕੇ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ,ਪੰਜਾਬ ਦੇ ਇੱਕ ਵੱਡੇ ਹਾਈਵੇਅ ਲੁਟੇਰਾ ਗਿਰੋਹ (highway robbery gang) ਦੇ ਸਰਗਨਾ ਨਾਲ ਪੁਲਿਸ ਮੁਕਾਬਲਾ (Police Competition) ਹੋਇਆ ਹੈ,ਇਹ ਪੂਰਾ ਗਿਰੋਹ ਬੰਦੂਕ ਦੀ ਨੋਕ ਉਤੇ ਲੋਕਾਂ ਨੂੰ ਲੁੱਟਦਾ ਸੀ,ਖਾਸ ਕਰਕੇ ਦੇਰ ਰਾਤ ਹਾਈਵੇਅ ਉਤੇ ਲੁੱਟ ਕਰਦੇ ਸਨ,ਗੁਪਤ ਸੂਚਨਾ ਉਤੇ ਗ੍ਰਿਫਤਾਰ ਕਰਨ ਗਈ ਪੁਲਿਸ ਉਤੇ ਤੇਜ਼ ਫਾਇਰਿੰਗ (Firing) ਕੀਤੀ ਗਈ,ਜਿਸ ‘ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ।ਅਪਰਾਧੀ ਦੀ ਲੱਤ ਵਿੱਚ ਗੋਲੀ ਲੱਗੀ ਹੈ,ਇਹ ਪੂਰਾ ਗਿਰੋਹ ਹਾਈਵੇਅ ਉਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ,ਇਨ੍ਹਾਂ ਖ਼ਿਲਾਫ਼ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਕਈ ਜ਼ਿਲ੍ਹਿਆਂ ਵਿਚ ਵੀ ਕਈ ਕੇਸ ਦਰਜ ਹਨ,ਇਨ੍ਹਾਂ ਖ਼ਿਲਾਫ਼ ਮੁਹਾਲੀ ਜ਼ਿਲ੍ਹੇ ਵਿਚ ਹੀ ਕਈ ਕੇਸ ਚੱਲ ਰਹੇ ਹਨ,ਮੁਲਜ਼ਮਾਂ ਨੇ ਹਾਲ ਹੀ ਵਿੱਚ ਚੰਡੀਗੜ੍ਹ ਦਿੱਲੀ ਹਾਈਵੇਅ (Chandigarh Delhi Highway) ਉਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। 

Advertisement

Latest News

 ਹਿਸਾਰ (ਹਰਿਆਣਾ) ਤੋਂ ਇੰਦੌਰ (ਮੱਧ ਪ੍ਰਦੇਸ਼) ਲਈ ਸਿੱਧੀ ਰੇਲ ਸੇਵਾ ਸ਼ੁਰੂ,ਯਾਤਰੀਆਂ ਲਈ ਇੱਕ ਵੱਡੀ ਰਾਹਤ ਹਿਸਾਰ (ਹਰਿਆਣਾ) ਤੋਂ ਇੰਦੌਰ (ਮੱਧ ਪ੍ਰਦੇਸ਼) ਲਈ ਸਿੱਧੀ ਰੇਲ ਸੇਵਾ ਸ਼ੁਰੂ,ਯਾਤਰੀਆਂ ਲਈ ਇੱਕ ਵੱਡੀ ਰਾਹਤ
Hisar,12,March,2026,(Azad Soch News):-  ਹਿਸਾਰ (ਹਰਿਆਣਾ) ਤੋਂ ਇੰਦੌਰ (ਮੱਧ ਪ੍ਰਦੇਸ਼) ਲਈ ਸਿੱਧੀ ਰੇਲ ਸੇਵਾ ਸ਼ੁਰੂ ਹੋਣਾ ਯਾਤਰੀਆਂ ਲਈ ਇੱਕ ਵੱਡੀ ਰਾਹਤ...
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2026-27 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ
ਸੰਯੁਕਤ ਰਾਜ ਅਮਰੀਕਾ ਵੱਲੋਂ 16 ਈਰਾਨੀ ਮਾਈਨ ਵਿਛਾਉਣ ਵਾਲੇ ਜਹਾਜ਼ਾਂ ਨੂੰ ਤਬਾਹ ਕਰਨ ਦਾ ਦਾਅਵਾ
ਐਲ.ਪੀ.ਜੀ. (LPG) ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ,ਮੁੱਖ ਮੰਤਰੀ ਭਗਵੰਤ ਮਾਨ ਮਾਨ ਨੇ ਦਿੱਤੇ ਹੁਕਮ
ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਾਪਾ
ਚੰਡੀਗੜ੍ਹ ਅਤੇ ਇਸ ਦੇ ਆਲੇ-ਪਾਸੇ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਤੇਂਦੂਏ ਦੇ ਦੇਖੇ ਜਾਣ ਦੀ ਖ਼ਬਰ ਨੇ ਸਥਾਨਕ ਲੋਕਾਂ ਵਿੱਚ ਭਾਰੀ ਦਹਿਸ਼ਤ ਪੈਦਾ ਕਰ ਦਿੱਤੀ ਹੈ
ਇੰਡੀਅਨ ਪ੍ਰੀਮੀਅਰ ਲੀਗ (IPL 2026) ਨੂੰ ਲੈ ਕੇ ਕ੍ਰਿਕਟ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ