ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 27 ਮਾਰਚ

 

ਟਰੇਡ ਕਮਿਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਦੀ ਅਗਵਾਈ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।

 

ਇਸ ਮੀਟਿੰਗ ਵਿੱਚ ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂਉਨ੍ਹਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

 

ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਪਾਰਕ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

 

 

ਇਸ ਮੌਕੇ ਬਲਕਾਰ ਸਿੰਘ ਸੈਕਟਰੀ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਮਨਜਿੰਦਰ ਸਿੰਘ ਈ.ਟੀ.ਓ., ਖੇਤੀਬਾੜੀ ਵਿਭਾਗ ਤੋਂ ਰਾਜਵਿੰਦਰ ਸਿੰਘ, ਫੂਡ ਸੇਫਟੀ ਅਫਸਰ ਗਗਨਦੀਪ ਕੌਰ, ਟਿੰਕੂ ਜੈਨ ਲੇਬਰ ਇੰਸਪੈਕਟਰ, ਹਰਦੇਵ ਸਿੰਘ, ਧਰਮਿੰਦਰਜੀਤ ਸਿੰਘ ਐਸਡੀਓ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀ ਹਾਜ਼ਰ ਸਨ। 

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ